ਇਤਿਹਾਸ – ਗੁਰਦੁਆਰਾ ਸ਼੍ਰੀ ਸ਼ਦੀਮਾਰਗ ਸਾਹਿਬ , ਪੁਲਵਾਮਾ

ਗੁਰੂਦਵਾਰਾ ਸ਼੍ਰੀ ਸ਼ਦੀਮਾਰਗ ਸਾਹਿਬ ਪੁਲਵਾਮਾ ਜ਼ਿਲਾ ਸ੍ਰੀਨਗਰ, ਜੰਮੂ ਅਤੇ ਕਸ਼ਮੀਰ ਦੇ ਪਿੰਡ ਦੇ ਨੇੜੇ ਸਥਿਤ ਹੈ. ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਇੱਥੇ ਆਪਣੇ ਕਸ਼ਮੀਰ ਦੌਰੇ ‘ਤੇ ਆਏ ਸਨ. ਗੁਰੂ ਸਾਹਿਬ ਚਿਨਾਰ ਦੇ ਦਰੱਖਤ ਥੱਲੇ ਬੈਠ ਗਏ. ਸੰਗਤ ਨੇ ਗੁਰੂ ਸਾਹਿਬ ਦੇ ਅਸ਼ੀਰਵਾਦ ਅਤੇ ਦਰਸ਼ਨ ਵੇਖਣ ਲਈ ਆਉਣਾ ਸ਼ੁਰੂ ਕੀਤਾ ਸੰਗਤ ਨੇ ਗੁਰੂ ਸਾਹਿਬ ਲਈ ਸ਼ਹਿਦ […]
ਇਤਿਹਾਸ – ਬੀਬੀ ਅਮਰੋ ਜੀ

ਬੀਬੀ ਅਮਰੋ ਜੀ ਗੁਰੂ ਅਮਰਦਾਸ ਜੀ ਦੇ ਜੀਵਨ ਵਿੱਚ ਇਕ ਮਿਸ਼ਾਲ ਦਾ ਕੰਮ ਕੀਤਾ ਜਿਸ ਪਾਸੋਂ ਲੋਅ ਲੈ ਕੇ ਉਹ ਪੁਰਸ਼ ਚੰਦ ਨਿਆਈਂ ਹੋ ਲੋਕਾਂ ਨੂੰ ਲੋਅ ਵੰਡਣ ਲੱਗ ਪਿਆ । ਉਹ ਇਵੇਂ ਹੈ ਬੀਬੀ ਜੀ ਦਾ ਪਤਿਆਉਰਾ ਜਿਹੜਾ ਅਨੇਕਾਂ ਸਾਲ ਤੀਰਥਾਂ ਤੇ ਘੁੰਮ ਬੀਬੀ ਜੀ ਦੀ ਪ੍ਰਭੂ ਭਗਤੀ ਤੇ ਮਿੱਠੀ ਸੁਰੀਲੀ ਸੁਰ ਵਿਚ ਗਾਈ […]
ਰਾਮਰਾਏ ਜੀ ਦੀ ਗੁਰੂ ਗੋਬਿੰਦ ਸਿੰਘ ਜੀ ਨਾਲ ਮੁਲਾਕਾਤ, ਬਖਸ਼ਾਈ ਸੀ ਭੁੱਲ

11 ਮਈ ਵਾਲੇ ਦਿਨ ਬਾਬਾ ਰਾਮਰਾਏ ਨੇ ਪਾਉਟਾਂ ਸਾਹਿਬ ਜਮਨਾਂ ਨਦੀ ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਮੁਲਾਕਾਤ ਕੀਤੀ ਤੇ ਆਪਣੀ ਭੁੱਲ ਬਖਸ਼ਾਈ ਸੀ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ । ਬਾਬਾ ਰਾਮ ਰਾਏ ਜੀ ਦਾ ਜਨਮ 1646 ‘ਚ ਸਿੱਖਾਂ ਦੇ ਸੱਤਵੇਂ ਗੁਰੂ ਹਰਿ ਰਾਏ ਜੀ ਦੇ ਘਰ ਸ਼ੀਸ਼ ਮਹੱਲ (ਕੀਰਤਪੁਰ) ਵਿਖੇ ਹੋਇਆ। ਉਹ […]
ਸਾਖੀ ਬਾਬਾ ਅਟੱਲ ਰਾਇ ਜੀ

ਬਾਬਾ ਅਟੱਲ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੁੱਤਰ ਸਨ। ਬਾਬਾ ਗੁਰਦਿੱਤਾ ਜੀ ਤੋਂ ਛੋਟੇ ਤੇ ਗੁਰੂ ਤੇਗ ਬਹਾਦਰ ਜੀ ਤੋਂ ਵੱਡੇ ਸਨ। ਇਸ ਸਮੇਂ ਗੁਰੂ ਹਰਿਗੋਬਿੰਦ ਸਾਹਿਬ ਜੀ ਸ਼੍ਰੀ ਅੰਮ੍ਰਤਸਰ ਵਿੱਚ ਰਹਿ ਰਹੇ ਸਨ। ਬੇਅੰਤ ਸੰਗਤਾਂ ਦਰਸ਼ਨਾਂ ਨੂੰ ਆਉਂਦੀਆਂ ਪ੍ਰਮਾਰਥ ਦੇ ਮਾਰਗ ਤੇ ਚਲਦੀਆਂ ਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ। ਬਾਬਾ ਅਟੱਲ ਰਾਇ […]
ਇਤਿਹਾਸ – ਗੁਰਦੁਆਰਾ ਰੋੜੀ ਸਾਹਿਬ ਜੀ ਏਮਨਾਬਾਦ – ਪਾਕਿਸਤਾਨ

ਧਰਮ ਪ੍ਰਚਾਰ ਕਰਨ ਵਾਸਤੇ ਗੁਰੂ ਨਾਨਕ ਦੇਵ ਜੀ ਏਮਨਾਬਾਦ ਭਾਈ ਲਾਲੋ ਦੇ ਘਰ ਠਹਿਰੇ। ਸ਼ਹਿਰ ਤੋਂ ਬਾਹਰ ਪੁਲੀ ਤੇ ਸੁੰਦਰ ਜਗ੍ਹਾ ਜਾਣ ਕੇ ਇਥੇ ਬੈਠ ਕੇ ਤਪਸਿਆ ਕੀਤੀ ਇਹ ਧਰਤੀ ਰੋੜਾਂ ਵਾਲੀ ਸੀ , ਨਿਤ ਪ੍ਰਤੀ ਦਿਨ ਬੈਠ ਕੇ ਗੁਰੂ ਨਾਨਕ ਦੇਵ ਜੀ ਅਕਾਲ ਪੁਰਖ ਨਾਲ ਜੁੜਦੇ ਸਨ। ਏਮਨਾਬਾਦ ਓਹ ਪਵਿੱਤਰ ਜਗ੍ਹਾ ਹੈ ਜਿਥੇ ਗੁਰੂ […]
ਇਤਿਹਾਸ – ਰਿਛ ਦਾ ਉਧਾਰ ਕਰਨਾ

ਆਨੰਦਪੁਰ ਵਿਚ ਸਤਿਗੁਰੂ ਜੀ ਦੇ ਰੋਜ਼ ਦੀਵਾਨ ਲੱਗਦੇ ਹਨ , ਮਨੋਕਾਮਨਾ ਦੇ ਅਭਿਲਾਖੀ ਆਉਂਦੇ , ਦਰਸ਼ਨ ਕਰਦੇ , ਉਪਦੇਸ਼ ਸੁਣਦੇ ਅਤੇ ਆਪਣਾ ਜੀਵਲ ਸਫਲਾ ਕਰਦੇ ਹਨ । ਇਕ ਦਿਨ ਸਤਿਗੁਰੂ ਜੀ ਸੰਗਤਾਂ ਵਿਚ ਸੁਭਾਵਕ ਹੀ ਬੈਠੇ ਇਸ ਤਰ੍ਹਾਂ ਸ਼ੋਭਾ ਪਾ ਰਹੇ ਸਨ ਜਿਵੇਂ ਤਾਰਿਆਂ ਵਿਚ ਚੰਦ ਸੁਭਾਏਮਾਨ ਹੁੰਦਾ ਹੈ । ਇਸ ਸਮੇਂ ਇਕ ਕਲੰਦਰ ਰਿੱਛ […]
ਇਤਿਹਾਸ – ਗੁਰਦੁਆਰਾ ਮੋਤੀ ਬਾਗ ਸਾਹਿਬ – ਦਿੱਲੀ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ 1707 ਈ. ਵਿੱਚ ਆਪਣੀਆਂ ਫੌਜਾਂ ਸਮੇਤ ਇਸ ਪਵਿੱਤਰ ਅਸਥਾਨ ਤੇ ਠਹਿਰੇ ਸਨ ਜਿਥੇ ਮੋਤੀ ਬਾਗ ਦਾ ਇਹ ਇਤਿਹਾਸਿਕ ਗੁਰਦੁਆਰਾ ਸਾਹਿਬ ਸ਼ੁਸ਼ੋਬਿਤ ਹੈ। ਪਹਿਲਾਂ ਇਥੇ ਮੋਤੀ ਬਾਗ ਬਸਤੀ ਸੀ। ਇਸਦਾ ਨਾਮ ਬਦਲ ਕੇ ਮੋਤੀ ਬਾਗ ਰੱਖਿਆ। ਸਤਿਗੁਰ ਜੀ ਆਉਣ ਦੀ ਸੂਚਨਾ ਦੇਣ ਲਈ ਇਥੋਂ ਅੱਠ ਮੀਲ ਦੀ ਵਿੱਥ ਤੇ ਲਾਲ ਕਿਲ੍ਹੇ […]
ਜਾਣੋ ਬਾਬਾ ਬੁੱਢਾ ਜੀ ਬਾਰੇ

ਬਹੁਤੇ ਲੋਕ ਬਾਬਾ ਬੁੱਢਾ ਜੀ ਨੂੰ ਸਿਰਫ ਗੰਡਾ ਭੰਨਣ ਵਾਲੀ ਸਾਖੀ ਨਾਲ ਹੀ ਜਾਣਦੇ ਹਨ ਪਰ ਆਓ ਜਾਣੀਏ ਓਹਨਾਂ ਦੀ ਮਹਾਨਤਾ ਬਾਰੇ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਪਰੰਪਰਾ ਵਿਚ ਬਾਬਾ ਬੁੱਢਾ ਦਾ ਸਤਿਕਾਰਯੋਗ ਸਥਾਨ ਹੈ। ਬਾਬਾ ਬੁੱਢਾ ਇਕੱਲੇ ਐਸੇ ਵਿਅਕਤੀ ਸਨ ਜਿੰਨ੍ਹਾਂ ਨੇ ਗੁਰੂ ਨਾਨਕ ਦੇਵ, ਗੁਰੂ ਅੰਗਦ ਦੇਵ, ਗੁਰੂ ਅਮਰ ਦਾਸ, ਗੁਰੂ ਰਾਮ […]
ਘਰ ਤੇ ਗੁਰੂਘਰ

ਜਿਸ ਗੁਰਦੁਆਰੇ ਵਿਚ ਇਹ ਬੈਨ ਹੈ ਕਿ ਮੁਸਾਫ਼ਰ ਇਥੇ ਰਹਿ ਹੀ ਨਹੀਂ ਸਕਦਾ, ਗ਼ਰੀਬ ਵਾਸਤੇ ਇਥੇ ਥਾਂ ਹੀ ਕੋਈ ਨਹੀਂ, ਕਿਸੇ ਨਿਮਾਣੇ ਦਾ ਸਹਾਰਾ ਹੀ ਕੋਈ ਨਹੀਂ, ਸਿਰਫ਼ ਕੀਰਤਨ ਹੋ ਸਕਦਾ ਹੈ,ਕਥਾ ਹੋ ਸਕਦੀ ਹੈ। ਮੈਂ ਅਰਜ਼ ਕਰਾਂ ਉਹ ਗੁਰਦੁਆਰਾ ਚਾਹੇ ਸੰਗਮਰਮਰ ਦਾ ਬਣਿਆ ਹੋਵੇ, ਚਾਹੇ ਕਰੋੜਾਂ ਰੁਪਏ ਖ਼ਰਚ ਕਰਕੇ ਬਣਿਆ ਹੋਵੇ, ਉਹ ਕਿਸੇ ਦਾ […]
ਭਾਈ ਬਹਿਲੋ ਜੀ ਬਾਰੇ ਜਾਣਕਾਰੀ

ਬਠਿੰਡਾ ਜ਼ਿਲ੍ਹੇ ਵਿਚ ਫਫੜੇ ਪਿੰਡ ਵਿਚ ਸੰਨ 1553 ਈ . ਵਿਚ ਪੈਦਾ ਹੋਇਆ ਇਕ ਸਿੱਧੂ ਜੱਟ , ਜੋ ਸੁਲਤਾਨ ਸਖੀ ਸਰਵਰ ਦਾ ਉਪਾਸਕ ਸੀ ਅਤੇ ਸੁਲਤਾਨੀਆ ਅਖਵਾਉਂਦਾ ਸੀ । ਪਿੰਡ ਵਿਚ ਇਸ ਦੀ ਕਾਫ਼ੀ ਮਾਨਤਾ ਸੀ । ਇਹ ਹਰ ਸਾਲ ਬਹੁਤ ਸਾਰੇ ਸੁਲਤਾਨੀਆਂ ਨੂੰ ਲੈ ਕੇ ਨਗਾਹੇ ਦੀ ਯਾਤ੍ਰਾ ਉਤੇ ਜਾਂਦਾ ਸੀ । ਇਕ ਵਾਰ […]