ਸੰਧਿਆ ਵੇਲੇ ਦਾ ਹੁਕਮਨਾਮਾ – 06 ਫਰਵਰੀ 2023
ਅੰਗ : 661 ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ […]
No Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 06 ਫਰਵਰੀ 2023
ਅੰਗ : 727 ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ […]
1 Commentਸੰਧਿਆ ਵੇਲੇ ਦਾ ਹੁਕਮਨਾਮਾ – 05 ਫਰਵਰੀ 2023
ਅੰਗ : 657 ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ […]
No Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 05 ਫਰਵਰੀ 2023
ਅੰਗ : 709 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ […]
1 Commentਸੰਧਿਆ ਵੇਲੇ ਦਾ ਹੁਕਮਨਾਮਾ – 04 ਫਰਵਰੀ 2023
ਅੰਗ : 708 ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ […]
2 Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 04 ਫਰਵਰੀ 2023
ਅੰਗ : 709 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 03 ਫਰਵਰੀ 2023
ਅੰਗ : 688 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ […]
No Commentsਸੰਧਿਆ ਵੇਲੇ ਦਾ ਹੁਕਮਨਾਮਾ – 02 ਫਰਵਰੀ 2023
ਅੰਗ : 643 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ […]
No Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 02 ਫਰਵਰੀ 2023
ਅੰਗ : 643 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ […]
1 Commentਸੰਧਿਆ ਵੇਲੇ ਦਾ ਹੁਕਮਨਾਮਾ – 01 ਫਰਵਰੀ 2023
ਅੰਗ : 656 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ […]
No Comments