ਅਮ੍ਰਿਤ ਵੇਲੇ ਦਾ ਹੁਕਮਨਾਮਾ – 30 ਜੂਨ 2023
ਅੰਗ : 569 ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 26 ਮਾਰਚ 2023
ਅੰਗ : 664 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ […]
1 Commentਸੰਧਿਆ ਵੇਲੇ ਦਾ ਹੁਕਮਨਾਮਾ – 5 ਜਨਵਰੀ 2023
ਅੰਗ : 668 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 23 ਸਤੰਬਰ 2023
ਅੰਗ : 717 ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ […]
No Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 27 ਅਪ੍ਰੈਲ 2023
ਅੰਗ : 704 ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 8 ਅਪ੍ਰੈਲ 2023
ਅੰਗ : 652 ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 28 ਫਰਵਰੀ 2023
ਅੰਗ : 491 ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ […]
2 Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 3 ਜੁਲਾਈ 2023
ਅੰਗ : 617 ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 06 ਫਰਵਰੀ 2023
ਅੰਗ : 727 ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 14 ਸਤੰਬਰ 2023
ਅੰਗ : 885 ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧ ਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥ ਅਰਥ: ਹੇ ਭਾਈ! ਗੋਬਿੰਦ (ਦਾ […]
1 Comment