ਸੰਧਿਆ ਵੇਲੇ ਦਾ ਹੁਕਮਨਾਮਾ – 15 ਅਪ੍ਰੈਲ 2023
ਅੰਗ : 714 ਟੋਡੀ ਮਹਲਾ ੫ ॥ ਸ੍ਵਾਮੀ ਸਰਨਿ ਪਰਿਓ ਦਰਬਾਰੇ ॥ ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥ ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥ ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ਹਾਰੇ ॥੧॥ ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ ਪਿਆਰੇ ॥ ਨਾਨਕ ਅਨਦ ਕਰੇ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 19 ਅਪ੍ਰੈਲ 2024
ਅੰਗ : 784 ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ […]
2 Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 6 ਮਈ 2024
ਅੰਗ : 684 ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 26 ਫਰਵਰੀ 2023
ਅੰਗ : 565 ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ॥੧॥ ਤਾ ਮੈ ਕਹਿਆ ਕਹਣੁ ਜਾ […]
1 Commentਅਮ੍ਰਿਤ ਵੇਲੇ ਦਾ ਹੁਕਮਨਾਮਾ – 20 ਫਰਵਰੀ 2024
ਅੰਗ : 554 ਸਲੋਕੁ ਮ: ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਮ: ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ […]
2 Commentsਸੰਧਿਆ ਵੇਲੇ ਦਾ ਹੁਕਮਨਾਮਾ – 19 ਨਵੰਬਰ 2022
ਸੰਧਿਆ ਵੇਲੇ ਦਾ ਹੁਕਮਨਾਮਾ – 19 ਨਵੰਬਰ 2022 ਅੰਗ :- 717 ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ […]
No Commentsਸੰਧਿਆ ਵੇਲੇ ਦਾ ਹੁਕਮਨਾਮਾ – 5 ਦਸੰਬਰ 2023
ਅੰਗ : 668 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ […]
1 Commentਸੰਧਿਆ ਵੇਲੇ ਦਾ ਹੁਕਮਨਾਮਾ – 22 ਜੁਲਾਈ 2023
ਅੰਗ : 643 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ […]
1 Commentਸੰਧਿਆ ਵੇਲੇ ਦਾ ਹੁਕਮਨਾਮਾ – 1 ਸਤੰਬਰ 2023
ਅੰਗ : 708 ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ […]
No Commentsਅਮ੍ਰਿਤ ਵੇਲੇ ਦਾ ਹੁਕਮਨਾਮਾ – 18 ਨਵੰਬਰ 2023
ਅੰਗ : 666 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ […]
2 Comments