ਅਮ੍ਰਿਤ ਵੇਲੇ ਦਾ ਹੁਕਮਨਾਮਾ – 16 ਮਾਰਚ 2023

ਅੰਗ : 753 ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ […]

No Comments

ਅਮ੍ਰਿਤ ਵੇਲੇ ਦਾ ਹੁਕਮਨਾਮਾ – 6 ਮਾਰਚ 2023

ਅੰਗ : 740 ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ […]

No Comments

ਸੰਧਿਆ ਵੇਲੇ ਦਾ ਹੁਕਮਨਾਮਾ – 16 ਫਰਵਰੀ 2023

ਅੰਗ : 654 ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ […]

No Comments

ਸੰਧਿਆ ਵੇਲੇ ਦਾ ਹੁਕਮਨਾਮਾ – 18 ਅਗਸਤ 2023

ਅੰਗ : 616 ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ […]

No Comments

ਅਮ੍ਰਿਤ ਵੇਲੇ ਦਾ ਹੁਕਮਨਾਮਾ – 7 ਜੂਨ 2023

ਅੰਗ : 673 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ […]

No Comments

ਸੰਧਿਆ ਵੇਲੇ ਦਾ ਹੁਕਮਨਾਮਾ – 17 ਫਰਵਰੀ 2023

ਅੰਗ : 657 ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ […]

No Comments

ਅਮ੍ਰਿਤ ਵੇਲੇ ਦਾ ਹੁਕਮਨਾਮਾ – 13 ਅਗਸਤ 2023

ਅੰਗ : 794 ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ […]

No Comments

ਸੰਧਿਆ ਵੇਲੇ ਦਾ ਹੁਕਮਨਾਮਾ – 11 ਜੁਲਾਈ 2023

ਅੰਗ : 634 ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ […]

1 Comment

ਸੰਧਿਆ ਵੇਲੇ ਦਾ ਹੁਕਮਨਾਮਾ – 9 ਜੂਨ 2023

ਅੰਗ : 628 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ […]

No Comments

ਸੰਧਿਆ ਵੇਲੇ ਦਾ ਹੁਕਮਨਾਮਾ – 22 ਜੁਲਾਈ 2023

ਅੰਗ : 643 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ […]

1 Comment

Begin typing your search term above and press enter to search. Press ESC to cancel.

Back To Top