ਸਰਦਾਰ ਨਿਧਾਨ ਸਿੰਘ ਪੰਜ ਹੱਥਾ – ਜਰੂਰ ਪੜੋ

ਗੁਰੂ ਗੋਬਿੰਦ ਸਿੰਘ ਜੀ ਦੇ ਦਰਬਾਰ ਵਿੱਚ ਦੁਲਚਾ ਨਾਮ ਦਾ ਇਕ ਸਿਖ ਆਇਆ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਨਾਮ ਦੁਲਚਾ ਸਿੰਘ ਰਖਿਆ ਗਿਆ । ਬਹੁਤ ਬਹਾਦਰ ਸੀ ਦੁਲਚਾ ਸਿੰਘ ਗੁਰੂ ਗੋਬਿੰਦ ਸਿੰਘ ਜੀ ਦੀ ਸੰਗਤ ਕੀਤੀ ਕਈਆਂ ਜੰਗਾ ਵਿੱਚ ਬਹਾਦਰੀ ਦੇ ਜੌਹਰ ਦਿਖਾਏ ਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ । ਭਾਈ ਦੁਲਚਾ ਸਿੰਘ ਜੀ ਦੇ […]
3 ਅਕਤੂਬਰ – ਗੁਰਗੱਦੀ ਗੁਰੂ ਅੰਗਦ ਦੇਵ ਜੀ

ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਸਨ, ਜਿਨ੍ਹਾਂ ਨੂੰ ਪਹਿਲਾਂ ਭਾਈ ਲਹਿਣਾ ਜੀ ਦੇ ਨਾਂ ਨਾਲ ਜਾਣਿਆਂ ਜਾਂਦਾ ਸੀ। ਉਨ੍ਹਾਂ ਦਾ ਜਨਮ 31 ਮਾਰਚ 1504 ਈ. ਮਤੇ ਦੀ ਸਰਾਂ (ਸਰਾਏਨਾਗਾ), ਜ਼ਿਲਾ ਮੁਕਤਸਰ ਬਾਬਾ ਫੇਰੂ ਮਲ ਤੇ ਮਾਤਾ ਦਇਆ ਕੌਰ ਜੀ ਦੀ ਕੁਖੋਂ ਹੋਇਆ।ਆਪ ਗੁਰਗੱਦੀ ‘ਤੇ 7 ਸਤੰਬਰ 1539 ਤੋਂ 28 ਮਾਰਚ 1552 […]
ਕੜਾਹ ਪ੍ਰਸ਼ਾਦ ਦੀ ਮਹਿਮਾ

ਕੜਾਹ ਪ੍ਰਸ਼ਾਦ ਦੀ ਮਹਿਮਾ ਦੋ ਸਿੱਖ ਭਾਈ ਅਨੰਤਾ ਜੀ ਤੇ ਭਾਈ ਕੁੱਕੋ ਜੀ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਹੱਥ ਜੋੜ ਬੇਨਤੀ ਕੀਤੀ , ਮਹਾਰਾਜ ਧੰਨ ਗੁਰੂ ਨਾਨਕ ਸਾਹਿਬ ਜੀ ਨੇ ਕੜਾਹ ਪ੍ਰਸ਼ਾਦ ਨੂੰ ਹੀ ਕਿਉਂ ਪ੍ਰਵਾਨਿਆ ਹੈ ?? ਜਦ ਕਿ ਹੋਰ ਬੜੀਆਂ ਮਠਿਆਈਆਂ ਹਨ , ਕਿੰਨੇ ਤਰ੍ਹਾਂ ਦਾ ਮਿੱਠਾ ਹੈ , ਪਰ ਗੁਰੂ ਘਰ […]
ਰੱਬ ਗੁੱਸਾ ਕਰੂ

ਛੇਵੇਂ ਪਾਤਸ਼ਾਹ ਦਾ ਇੱਕ ਸਿੱਖ ਹੋਇਆ ਭਾਈ ਭਾਨਾ ਜੀ ਜੋ ਪਰਾਗ(ਇਲਾਹਾਬਾਦ) ਦੇ ਰਹਿਣ ਵਾਲਾ ਸੀ। ਸੁਭਾਵ ਦਾ ਬੜਾ ਭੋਲਾ ਸੀ , ਪਹਿਲੀ ਵਾਰ ਅੰਮ੍ਰਿਤਸਰ ਸਾਹਿਬ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦਰ ਆਇਆ। ਭੇਟ ਰੱਖ ਕੇ ਨਮਸਕਾਰ ਕਰਕੇ ਭਾਨਾ ਜੀ ਨੇ ਬੇਨਤੀ ਕੀਤੀ , ਮਹਾਰਾਜ ਮੇਰੇ ਲਈ ਕੀ ਹੁਕਮ ਹੈ ?? ਜਿਸ ਨਾਲ ਮੇਰੀ ਕਲਿਆਣ ਹੋਵੇ […]
ਗੁਰਦੁਆਰਾ ਦੁੱਧ ਵਾਲਾ ਖੂਹ ਸਾਹਿਬ – ਨਾਨਕਮੱਟਾ

ਗੁਰੂ ਨਾਨਕ ਦੇਵ ਜੀ ਇਸ ਖੂਹ ਦੇ ਕਿਨਾਰੇ ਬੈਠੇ ਸਨ। ਸਿੱਧਾ ਨੇ ਆਪਣੀਆਂ ਯੋਗ ਸ਼ਕਤੀਆਂ ਨਾਲ ਇਲਾਕੇ ਦੀਆਂ ਮੱਝਾਂ , ਗਾਵਾਂ ਦਾ ਦੁੱਧ ਸੁਕਾ ਦਿੱਤਾ ਅਤੇ ਗੁਰੂ ਜੀ ਕੋਲ ਆਕੇ ਕਹਿਣ ਲੱਗੇ ਗੁਰੂ ਜੀ ਸਾਨੂੰ ਦੁੱਧ ਛਕਾਵੋ ਤਾਂ ਗੁਰੂ ਜੀ ਨੇ ਮਰਦਾਨੇ ਨੂੰ ਬਚਨ ਕੀਤਾ ਕੇ ਖੂਹ ਵਿੱਚੋਂ ਦੁੱਧ ਦਾ ਕਟੋਰਾ ਭਰ ਕੇ ਸਿਧਾਂ ਨੂੰ […]
ਬੀਰਬਲ ਦੀ ਕਰਤੂਤ

ਬੀਰਬਲ ਜਾਤ ਦਾ ਬ੍ਰਾਹਮਣ ਸੀ ਤੇ ਆਪਣੀ ਵਿੱਦਿਆ ਚਤੁਰਾਈ ਦੇ ਕਰਕੇ ਮੁਗਲ ਬਾਦਸ਼ਾਹ ਅਕਬਰ ਦੇ 9 ਦਰਬਾਰੀ ਰਤਨਾਂ ਚੋਂ ਇੱਕ ਹੋ ਗਿਆ , ਬੀਰਬਲ ਦੀ ਚਤੁਰਾਈ ਭਰੇ ਕਿੱਸੇ ਆਮ ਪ੍ਰਚੱਲਤ ਨੇ। ਪਰ ਜਿੱਥੇ ਚਤੁਰ ਸੀ ਉੱਥੇ ਸਿਰੇ ਦਾ ਹੰਕਾਰੀ ਤੇ ਗੁਰੂ ਘਰ ਦਾ ਵਿਰੋਧੀ ਸੀ ਅਕਬਰ ਦੇ ਰਾਜ ਸਮੇ ਸਰਹੱਦੀ ਇਲਾਕੇ ਚ ਯੂਸਫ਼ਜ਼ਈਆਂ ਨੇ ਬਗ਼ਾਵਤ […]
20 ਅਪ੍ਰੈਲ – ਗੁਰੂ ਅਰਜਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਭਨਿ ਮਥੁਰਾ ਕਛੁ ਭੇਦੁ ਨਹੀ ਗੁਰੁ ਅਰਜੁਨੁ ਪਰਤਖ´ ਹਰਿ ॥੭॥ 12 ਅਪ੍ਰੈਲ ਗੁਰੂ ਅਰਜਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਗੁਰਬਾਣੀ ਅਨੁਸਾਰ ਹਰ ਜੀਵ ਲਈ ਸਭ ਤੋ ਵੱਡਾ ਦੁੱਖ ਜਨਮ ਤੇ ਮਰਨ ਦਾ ਹੁੰਦਾ ਹੈ । ਜਮਿ ਜਮਿ ਮਰੈ ਮਰੈ ਫਿਰਿ ਜੰਮੈ ॥ ਬਹੁਤੁ ਸਜਾਇ ਪਇਆ […]
ਗੁਰੂ ਗੋਬਿੰਦ ਸਿੰਘ ਜੀ ਦੇ ਬਾਰੇ ਕੁਝ ਵਿਚਾਰਾਂ

ਮਾਪਿਆਂ ਤੇ ਬੱਚਿਆਂ ਵਾਲਿਓ, ਮੁੱਖ ਓਸ ਦੀ ਸਿਫ਼ਤ ਦੇ ਵੱਲ ਕਰੀਏ ਸਾਰਾ ਪਰਿਵਾਰ ਜਿਨ੍ਹੇਂ ਹੱਸ ਵਾਰਿਆ, ਆਓ ਓਸ ਗੁਰੂ ਦੀ ਗੱਲ ਕਰੀਏ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੁੱਤ ਦੇ ਰੂਪ ਵਿੱਚ ਦੁਨੀਆਂ ਦੇ ਕਲਿਆਣ ਦਾ ਜੋ ਕੰਮ ਕੀਤਾ ਓਸ ਦੀ ਉਦਾਹਰਣ ਪੂਰੀ ਦੁਨੀਆ ਵਿੱਚ ਅੱਜ ਤੱਕ ਕਿਤੇ ਨਹੀਂ ਮਿਲਦੀ। 9 ਸਾਲ ਦੀ ਉਮਰ ਵਿੱਚ […]
ਫਿਰਿ ਬਾਬਾ ਗਇਆ ਬਗਦਾਦ ਨੋ – ਪੜ੍ਹੋ ਇਤਿਹਾਸ

ਬਗਦਾਦ ਇਕ ਮੁਸਲਮਾਨ ਦੇਸ਼ ਦੀ ਰਾਜਧਾਨੀ ਹੈ ਜਿਸਦਾ ਨਾਮ ਹੈ ਇਰਾਕ । ਅਸਲ ਵਿਚ ਬਗਦਾਦ ਸ਼ਹਿਰ ਨੌਸ਼ੀਰਵਾ ਬਾਦਸ਼ਾਹ ਨੇ ਵਸਾਇਆ ਸੀ । ਬਗਦਾਦ ਵਿੱਚ ਇਕ ਬੜਾ ਪ੍ਰਸਿਧ ਪੀਰ ਅਬਦੁਲ ਕਾਦਿਰ ਹੋਇਆ ਸੀ ।ਇਸ ਦਾ ਜਨਮ ਈਰਾਨ ਦੇਸ਼ ਦੇ ਨਗਰ ਜੀਲਾਨ ਵਿੱਚ ਸੰਨ 1078 ਈ ਵਿੱਚ ਹੋਇਆ ਮੰਨਿਆ ਜਾਂਦਾ ਹੈ । ਬਗਦਾਦ ਵਿੱਚ ਇਸ ਦਾ ਮਕਬਰਾ […]
ਇਤਿਹਾਸ – ਗੁਰਦੁਆਰਾ ਗੁਰੂਸਰ ਸਾਹਿਬ ਪੱਤੋ ਹੀਰਾ ਸਿੰਘ (ਨਿਹਾਲ ਸਿੰਘ ਵਾਲਾ)

ਕਾਫੀ ਦਿਨ ਪਹਿਲਾਂ FB ਤੇ ਇਸ ਗੁਰੂਦਵਾਰਾ ਸਾਹਿਬ ਬਾਰੇ ਪੜ੍ਹਿਆ ਸੀ ਕਿ ਇਥੇ ਗੁਰੂ ਗ੍ਰੰਥ ਸਾਹਿਬ ਵਿੱਚ ਜਿੰਨੇ ਵੀ ਬੂਟਿਆਂ , ਦਰਖਤਾਂ ਦਾ ਜਿਕਰ ਆਇਆ ਹੈ, ਜਿਆਦਾਤਰ ਇਕ ਪੰਜ ਏਕੜ ਦੇ ਬਾਗ਼ ਵਿੱਚ ਲਗੇ ਹਨ। ਇਹ ਗੁਰੂਦਵਾਰਾ ਸਾਹਿਬ ਪਿੰਡ ਪੱਤੋ ਹੀਰਾ ਸਿੰਘ ਨਿਹਾਲ ਸਿੰਘ ਵਾਲਾ ( ਮੋਗਾ) ਤੋਂ ਬਾਘਾ ਪੁਰਾਣਾ ਸੜਕ ਤੇ ਸਥਿਤ ਹੈ। ਇਸ […]