ਧੰਨ ਗੁਰੂ ਅਰਜਨ ਦੇਵ ਜੀ ਕੌਣ ਨੇ ??

ਭੱਟ ਮਥਰਾ ਜੀ ਤੂੰ ਕਿਸੇ ਨੇ ਪੁੱਛਿਆ ਤੁਸੀਂ ਗੁਰੂ ਦੇ ਸਿੱਖ ਹੋ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਦਰਸ਼ਨ ਕਰਕੇ ਤੁਹਾਨੂੰ ਕੀ ਲੱਗਦਾ ਉਹ ਕੌਣ ਨੇ ?? ਕੋਈ ਤੱਤ ਦੀ ਗੱਲ ਦੋ ਸ਼ਬਦਾਂ ਦੇ ਵਿੱਚ ਹੀ ਦੱਸੋ ਸੁਣ ਕੇ ਭੱਟ ਮਥੁਰਾ ਜੀ ਦਾ ਸਿਰ ਗੁਰੂ ਪਿਆਰ ਦੇ ਵਿੱਚ ਚੁੱਕਿਆ ਅੱਖਾਂ ਪ੍ਰੇਮ ਦੇ ਜਲ ਨਾਲ ਭਰ […]
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ

ਅਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਨ ਹੈ।ਮੈਨੂੰ ਹਰ ਸਾਲ ਇਸ ਦਿਨ ਨਾਲ ਸੰਬੰਧਤ ਯਾਦ ਆਉਂਦੀ ਹੈ ਆਪਣੀ ਹੱਡ ਬੀਤੀ । ਕਈ ਇਨਸਾਨ ਸਾਡੀ ਜਿੰਦਗੀ ਵਿੱਚ ਅਜਿਹੇ ਆਉਂਦੇ ਨੇ ਜੋ ਕਦੀ ਨਹੀਂ ਭੁੱਲਦੇ ।ਉਹਨਾਂ ਦੇ ਕਹੇ ਸ਼ਬਦਾਂ ਦਾ ਅਸਰ ਸਦੀਵੀ ਹੋ ਜਾਂਦਾ ਹੈ ।ਜੋ ਉਹਨਾਂ ਉਸ ਸਮੇਂ ਕਿਹਾ ਹੁੰਦਾ ਜਦੋਂ ਅਸੀਂ ਕਿਸੇ ਮੁਸ਼ਕਿਲ […]
ਗੁਰੂ ਅਰਜਨ ਦੇਵ ਜੀ ਨੂੰ ਕੀ ਕੀ ਤਸੀਹੇ ਦਿੱਤੇ ?

ਕੀ ਕੀ ਤਸੀਹੇ ਦਿੱਤੇ ਸ਼ਹੀਦੀ ਦਿਹਾੜਾ ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਸ਼ਾਹੀ ਹੁਕਮ ਨਾਲ ਸਤਿਗੁਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਾਹੌਰ ਤੋਂ ਫੌਜ ਆਈ ਮਹਾਰਾਜ ਨੇ ਕਿਹਾ ਅਸੀਂ ਆਪ ਜਾਵਾਂਗੇ। ਛੇਵੇਂ ਪਾਤਸ਼ਾਹ ਨੂੰ ਗੁਰਤਾਗੱਦੀ ਦੇ ਕੇ ਸਤਿਗੁਰੂ ਪੰਜ ਸਿੱਖਾਂ ਬਾਬਾ ਬਿਧੀ ਚੰਦ ,ਭਾਈ ਪੈੜਾ ਜੀ ,ਪਿਰਾਣਾ ਜੀ ਲੰਗਾਹ ਜੀ , ਜੇਠਾ ਜੀ ਨੂੰ ਨਾਲ ਲੈ […]
ਖੋਤੇ ਉੱਤੇ ਸ਼ੇਰ ਦੀ ਖੱਲ

ਇੱਕ ਵਾਰ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਦਰਬਾਰ ਲੱਗਾ ਹੋਇਆ ਸੀ । ਗੁਰੂ ਸਾਹਿਬ ਆਪਣੇ ਸਿੰਘਾਸਣ ਤੇ ਬਿਰਾਜਮਾਨ ਸਨ । ਰਾਗੀ ਸਿੰਘਾਂ ਨੇ ਮਿੱਠੀ ਤੇ ਸੁਰੀਲੀ ਆਵਾਜ਼ ਵਿੱਚ ਗੁਰਬਾਣੀ ਦਾ ਸੁੰਦਰ ਗਾਇਨ ਕੀਤਾ । ਉਪਰੰਤ ਗੁਰਮਤਿ ਦੇ ਵਿਦਵਾਨਾਂ ਨੇ ਸਿੱਖ ਧਰਮ ਦੇ ਉੱਤਮ ਉਪਦੇਸ਼ਾਂ ਦੀ ਵਿਆਖਿਆ ਕੀਤੀ । ਇੰਨੇ ਵਿੱਚ ਦਸ ਪੰਦਰਾਂ ਸਿੰਘਾਂ ਦੀ […]
ਸਾਖੀ ਗੁਰੂ ਬਖਸ਼ਿਸ਼

ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇੱਕ ਸੇਠ ਸਿੱਖ ਜਿਹੜਾ ਕਿ ਬਹੁਤ ਅਮੀਰ ਸੀ। ਗੁਰੂ ਸਾਹਿਬ ਦੀ ਕਿਰਪਾ ਨਾਲ ਕਾਫ਼ੀ ਧਨ ਦੌਲਤ ਇਸ ਨੇ ਜੋੜ ਰੱਖਿਆ ਸੀ। ਆਪਣੀ ਸਾਰੀ ਕਮਾਈ ਦਾ ਦਸਵੰਧ ਇਹ ਗੁਰੂ ਸਾਹਿਬ ਨੂੰ ਆਪ ਅਨੰਦਪੁਰ ਆਕੇ ਭੇਟ ਕਰਿਆ ਕਰਦਾ ਸੀ। ਇਕ ਸਮਾਂ ਐਸਾ ਬਣਿਆ ਕਿ ਇਸ ਤੋਂ ਆਪ ਦਸਵੰਧ ਦੇਣ ਨਾ […]
5 ਜੂਨ – ਸਿੰਘਾਂ ਨੇ ਬੁਲਟ ਪਰੂਫ ਕਮਾਂਡੋ ਮਾਰੀ

5 ਜੂਨ ਦੀ ਰਾਤ ਪੈਣ ਤਕ ਕੋਈ ਫੌਜੀ ਅੰਦਰ ਨਹੀਂ ਵੜਨ ਦਿੱਤਾ ਫਿਰ ਰਾਤ ਨੂੰ 8 ਕੁ ਵਜੇ ਫੌਜ ਨੇ ਆਪਣੇ ਟ੍ਰੇਂਡ ਕਮਾਂਡੋ ਤਿੰਨ ਬਾਹੀਆਂ ਤੋਂ ਅੰਦਰ ਭੇਜੇ ਇਨ੍ਹਾਂ ਸਾਰੇ ਕਮਾਂਡੋਆਂ ਦੇ ਬੁਲਟ ਪਰੂਫ ਜੈਕਟਾਂ ਸਨ ਇਨ੍ਹਾਂ ਦੇ ਗੋਲੀ ਪੂਰਾ ਨਿਸ਼ਾਨਾ ਤਕ ਕੇ ਸਿਰ ਚ ਮਾਰਨੀ ਪੈਂਦੀ ਸੀ ਜਾਂ ਜਿੱਥੇ ਜੈਕੇਟ ਨਹੀਂ ਉੱਥੇ ਮਾਰਨੀ ਪੈਂਦੀ […]
ਨਿਹੰਗ ਸਿੰਘ ਦਾ ਕਮਾਲ ਦਾ ਜਜ਼ਬਾ

ਆਹ ਨਿਹੰਗ ਸਿੰਘ ਵੱਲੋਂ ਨੇਜ਼ਾ ਲੈ ਕੇ ਟੈਂਕ ਮੋਹਰੇ ਡੱਟਣ ਦੀ ਵਾਰਤਾ (ਜੇ ਮੈਨੂੰ ਭੁਲੇਖਾ ਨਾਂ ਲੱਗਦਾ ਹੋਵੇ ਤਾਂ) ਸ਼ਾਇਦ Bhagwan Singh Kar Sewa ਵਾਲ਼ਿਆਂ ਦੀ ਇੰਟਰਵਿਊ ਵਿੱਚ ਸੁਣੀ ਸੀ (ਜੋ ਕਿ ਉਹਨਾਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਆਪਣੀ ਅੱਖੀ ਡਿੱਠੀ ਸੀ) ਜਿਸ ਵਿੱਚ ਉਹਨਾਂ ਨੇ ਦੱਸਿਆ ਸੀ ਕਿ ਜਦੋਂ 6 ਜੂਨ ਸਵੇਰੇ ਲੰਗਰ ਹਾਲ ਦੇ […]
ਭਗਤ ਕਬੀਰ ਜੀ ਅਕਸਰ ਸ਼ਮਸਾਨਘਾਟ ਕਿਉਂ ਜਾਂਦੇ ਸੀ ?

ਭਗਤ ਕਬੀਰ ਜੀ ਅਕਸਰ ਬਨਾਰਸ਼ ਵਿੱਚ ਸ਼ਮਸਾਨਘਾਟ ਚਲੇ ਜਾਇਆ ਕਰਦੇ ਸਨ । ਇੱਕ ਦਿਨ ਭਗਤ ਕਬੀਰ ਜੀ ਦੇ ਮਾਤਾ ਜੀ ਨੇ ਬੜੇ ਪੁਰਜ਼ੌਰ ਢੰਗ ਨਾਲ ਰੌਕਿਆ…ਪੁੱਤਰ ਜਦ ਕਿਸ਼ੇ ਦਾ ਕੌਈ ਰਿਸਤੇਦਾਰ ਸਬੰਧੀ ਚਲਾਣਾ ਕਰ ਜਾਦੇਂ ਤਾਂ ਸਮਸਾਨਘਾਟ ਜਾਂਦੇ ਹਨ..ਤੂੰ ਤਾਂ ਰੌਜ ਹੀ ਚਲਾ ਜ਼ਾਦਾ ਏ…ਤਾਂ ਭਗਤ ਕਬੀਰ ਜੀ ਕਹਿਣ ਲੱਗੇ ਮਾਂ ਉਥੇ ਬੜੇ ਰਤਨ ਬਿਖਰੇ […]
ਜਦੋਂ 4 ਜੂਨ 1984 ਨੂੰ ਤੋਪ ਦਾ ਪਹਿਲਾ ਗੋਲਾ ਲਁਗਾ ਸੀ ਸ੍ਰੀ ਅਕਾਲ ਤਖਤ ਦੇ ਗੁੰਬਦਾ ‘ਤੇ

ਜੂਨ 1984 ਵਿੱਚ ਦਰਬਾਰ ਸਾਹਿਬ ‘ਤੇ ਜਿਹੜਾ ਹਮਲਾ ਹੋਇਆ ਉਹ ਦੇਸ਼ ਆਜ਼ਾਦ ਹੋਣ ਦੇ 38 ਸਾਲ ਬਾਅਦ ਹੀ ਹੋ ਗਿਆ ਸੀ।ਜਦੋ ਸਿੱਖਾਂ ਨੇ ਵੱਡੀ ਗਿਣਤੀ ਵਿੱਚ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਿੱਚ ਵੱਡੀ ਤੇ ਅਹਿਮ ਭੂਮਿਕਾ ਨਿਭਾਈ ਸੀ। ਇਤਿਹਾਸ ਵਿੱਚ ਇਹ ਪਹਿਲਾਂ ਮੌਕਾ ਸੀ ਕਿ ਆਪਣੇ ਹੀ ਦੇਸ਼ ਦੇ ਲੋਕਾਂ ਦੇ ਧਾਰਮਿਕ ਅਸਥਾਨ […]
2 ਜੂਨ ਦਾ ਇਤਿਹਾਸ – ਸਾਕਾ ਨੀਲਾ ਤਾਰਾ

ਅੰਮ੍ਰਿਤਸਰ: (2 ਜੂਨ): ਸਿੱਖ ਇਤਿਹਾਸ ਦੇ ਤੀਸਰੇ ਘਲੂਘਾਰੇ ਦੀ ੨੯ਵੀਂ ਸਦੀਵੀਂ ਯਾਦ ਦਾ ਅੱਜ ਦੂਸਰਾ ਦਿਨ ਹੈ।ਜੂਨ ੧੯੮੪ ਵਿੱਚ ਅੱਜ ਦੇ ਦਿਨ ਦਾ ਅਗਾਜ਼ ਗੁਰੁ ਨਗਰੀ ਅੰਮ੍ਰਿਤਸਰ ਵਿਚ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਲਗਾਏ ਕਰਫਿਉ ਨਾਲ ਹੋਇਆ ਸੀ। ੧ ਜੂਨ ੧੯੮੪ ਵਾਲੇ ਦਿਨ ਕੇਂਦਰੀ ਰਿਜਰਵ ਪੁਲਿਸ ਫੋਰਸ ਵਲੋਂ ਕੋਈ ੫-੬ ਘੰਟੇ ਗੋਲੀ ਚਲਾਏ ਜਾਣ ਦੀ ਖਬਰ ਸੁਣਕੇ […]