ਨਿਤਨੇਮ

ਧੰਨ ਗੁਰੂ ਅਰਜਨ ਦੇਵ ਜੀ ਨੂੰ ਇਕ ਸਿੱਖ ਨੇ ਬੇਨਤੀ ਕੀਤੀ , ਸਤਿਗੁਰੂ ਜੀ ਮੈ ਨਿਤਨੇਮ ਤਾਂ ਕਰਦਾ ਹਾਂ ਪਰ ਫਿਰ ਛੁਟ ਜਾਂਦਾ। ਬੜਾ ਯਤਨ ਕਰਦਾ ਗੁਰਮਤਿ ਦੇ ਰਾਹ ਤੁੁਰਨ ਦਾ , ਤੁਰਦਾ ਵੀ ਹਾਂ , ਪਰ ਫਿਰ ਡਿਗ ਜਾਨਾ। ਕਿਰਪਾ ਕਰਕੇ ਦਸੋ ਮੈ ਕੀ ਕਰਾਂ ….. ਪਾਤਸ਼ਾਹ ਨੇ ਬਚਨ ਕਹੇ , ਅਰਦਾਸ , ਅਰਦਾਸ […]
ਅਰਦਾਸ ਦਾ ਸੰਪੂਰਨ ਇਤਿਹਾਸ (ਭਾਗ 3)- ਜਰੂਰ ਪੜ੍ਹੋ

ਮਿਸਲਾਂ ਨੇ ਆਪਣੇ ਆਪਣੇ ਇਲਾਕੇ ਸਾਂਭ ਲਏ ਜਦੋਂ ਕੌਮ ਤੇ ਕੋਈ ਭੀੜ ਪੈਂਦੀ ਤਾਂ ਇਹ 11 ਮਿਸਲਾਂ ਇੱਕ ਸਥਾਨ ਤੇ ਇਕੱਠੇ ਹੋ ਕੇ ਗੁਰਮੱਤਾ ਕਰਦੀਆਂ ਤੇ ਅਗਲੀ ਰਣਨੀਤੀ ਤਿਆਰ ਕਰਦੀਆਂ,ਇਸ ਇਕੱਠ ਨੂੰ ਸਰਬੱਤ ਖਾਲਸਾ ਕਿਹਾ ਜਾਣ ਲੱਗਾ ਤੇ ਉਦੋਂ ਇਹ ਸ਼ਬਦ ਸ਼ਾਮਿਲ ਕੀਤੇ ਗਏ ਪ੍ਰਿਥਮੇ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ ਜੀ ਸਰਬੱਤ ਖਾਲਸਾ ਜੀ […]
ਜਦੋਂ 4 ਜੂਨ 1984 ਨੂੰ ਤੋਪ ਦਾ ਪਹਿਲਾ ਗੋਲਾ ਲਁਗਾ ਸੀ ਸ੍ਰੀ ਅਕਾਲ ਤਖਤ ਦੇ ਗੁੰਬਦਾ ‘ਤੇ

ਜੂਨ 1984 ਵਿੱਚ ਦਰਬਾਰ ਸਾਹਿਬ ‘ਤੇ ਜਿਹੜਾ ਹਮਲਾ ਹੋਇਆ ਉਹ ਦੇਸ਼ ਆਜ਼ਾਦ ਹੋਣ ਦੇ 38 ਸਾਲ ਬਾਅਦ ਹੀ ਹੋ ਗਿਆ ਸੀ।ਜਦੋ ਸਿੱਖਾਂ ਨੇ ਵੱਡੀ ਗਿਣਤੀ ਵਿੱਚ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਿੱਚ ਵੱਡੀ ਤੇ ਅਹਿਮ ਭੂਮਿਕਾ ਨਿਭਾਈ ਸੀ। ਇਤਿਹਾਸ ਵਿੱਚ ਇਹ ਪਹਿਲਾਂ ਮੌਕਾ ਸੀ ਕਿ ਆਪਣੇ ਹੀ ਦੇਸ਼ ਦੇ ਲੋਕਾਂ ਦੇ ਧਾਰਮਿਕ ਅਸਥਾਨ […]
ਮੁਕਤਸਰ ਦੀ ਮਹਿਮਾ

ਮੁਕਤਸਰ ਦੀ ਮਹਿਮਾ ਸ੍ਰੀ ਮੁਕਤਸਰ ਸਾਹਿਬ ਓ ਸਥਾਨ ਆ , ਜਿਸ ਦੀ ਮਹਿਮਾ ਅਕਾਲ ਦੀ ਉਸਤਤਿ ਗਉਣ ਆਲੇ ਕਲਗੀਧਰ ਪਿਤਾ ਮਹਾਰਾਜ ਨੇ ਖੁਦ ਕੀਤੀ ਹੈ , ਜੋ ਸੂਰਜ ਪ੍ਰਕਾਸ਼ ਦਰਜ ਆ। ਕਵੀ ਜੀ ਲਿਖਦੇ ਜੰਗ ਤੋਂ ਬਾਅਦ ਸਾਰੇ ਸ਼ਹੀਦ ਸਿੰਘਾਂ ਦੇ ਸਰੀਰ ਇਕੱਠੇ ਕਰਵਾਏ , ਬਾਲਣ ਕੱਠਾ ਕਰਾ ਚਿਖਾ ਚਿਣ ਦਸਮੇਸ਼ ਪਿਤਾ ਨੇ ਆਪ ਹੱਥੀਂ […]
ਖ਼ੁਆਜਾ ਰੋਸ਼ਨ ਜੀ

ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਜੀਵਨੀ ਪੜ੍ਹਦਿਆਂ ਇਹ ਅਹਿਸਾਸ ਹੋ ਜਾਂਦਾ ਹੈ ਕਿ ਕਿਸ ਤਰ੍ਹਾਂ ਗੁਰੂ ਦੇ ਸਿੱਖ ਗੁਰੂ ਦੀਦਾਰ ਲਈ ਅੱਖਾਂ ਵਿਛਾਏ ਬੈਠੇ ਰਹਿੰਦੇ ਸਨ । ਇਕ ਝਲਕ , ਇਕ ਸ਼ਬਦ , ਇਕ ਪਲ ਲਈ ਉਨ੍ਹਾਂ ਦਾ ਦੀਦਾਰ ਕਰਨ ਲਈ ਤੜਫਦੇ ਰਹਿੰਦੇ ਸਨ । ਉਨ੍ਹਾਂ ਦੇ ਦਰਸ਼ਨ ਕਰ ਅਨੁਭਵ ਦੀ ਦੁਨੀਆਂ ਵਿਚ ਚਲੇ ਜਾਂਦੇ […]
ਬਾਬਾ ਨਾਨਕ ਜੀ ਦਾ ਵਿਆਹ ਪੁਰਬ

22 ਸਤੰਬਰ ਨੂੰ ਬਟਾਲਾ ਸ਼ਹਿਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਕੰਧ ਸਾਹਿਬ ਅਤੇ ਡੇਰਾ ਸਾਹਿਬ ਵਿੱਚ ਹਫ਼ਤੇ ਭਰ ਪਹਿਲਾਂ ਤੋਂ ਹੀ ਸੰਗਤ ਮੱਥਾ ਟੇਕਣ ਲਈ ਦੂਰੋਂ-ਦੂਰੋਂ ਆਉਂਦੀ ਹੈ। ਗੁਰਦੁਆਰਾ ਸਾਹਿਬ ਨੂੰ ਦੁਲਹਨ ਵਾਂਗ ਸਜਾਇਆ ਜਾਂਦਾ ਹੈ। ਇਸ ਮੇਲੇ ਵਿੱਚ ਹਰ ਤਰ੍ਹਾਂ ਦੇ ਭੰਗੂੜੇ ਅਤੇ ਵੰਨ-ਸਵੰਨੇ ਸਮਾਨ […]
22 ਵਾਰਾ – ਭਾਗ 12

ਵਾਰ ਮਾਝ ਕੀ ਮਹਲਾ ੧ ਸੰਗੀਤ ਸ਼ਾਸਤਰੀਆਂ ਦੇ ਵਿਚਾਰ ਅਨੁਸਾਰ ਰਾਗ ‘ਮਾਝ’ ਪੰਜਾਬ ਦੇ ਮਾਝੇ ਇਲਾਕੇ ਦੀ ਲੋਕ-ਧੁਨ ਤੋਂ ਵਿਕਸਿਤ ਹੋਇਆ ਹੈ। ਗੁਰੂ ਸਾਹਿਬਾਨ ਦੇ ਸਮਕਾਲੀ ਸੰਗੀਤ ਗ੍ਰੰਥਾਂ ਵਿਚ ਮਾਝ ਰਾਗ ਦਾ ਉਲੇਖ ਬਿਲਕੁਲ ਨਹੀਂ ਮਿਲਦਾ। ਇਸ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਗੁਰੂ ਸਾਹਿਬਾਨ ਨੇ ਜਿੱਥੇ ਲੋਕ-ਕਾਵਿ-ਰੂਪਾਂ ਨੂੰ ਆਪਣੀ ਬਾਣੀ ਵਿਚ ਵਰਤਿਆ ਉਥੇ […]
22 ਵਾਰਾਂ ਭਾਗ 6

ਲਲਾਂ ਬਹਲੀਮਾ ਕੀ ਵਾਰ ਲੋਕ-ਰਵਾਇਤ ਅਨੁਸਾਰ ਲਲਾ ਅਤੇ ਬਹਲੀਮ ਨਾਂ ਦੇ ਦੋ ਜਾਗੀਰਦਾਰ ਕਾਂਗੜੇ ਦੇ ਇਲਾਕੇ ਵਿਚ ਰਹਿੰਦੇ ਸਨ। ਦੋਹਾਂ ਦਾ ਆਪਸ ਵਿਚ ਬਹੁਤ ਪਿਆਰ ਸੀ। ਲਲਾ ਖੁਸ਼ਕ ਖੇਤਰ ਦਾ ਮਾਲਕ ਸੀ ਅਤੇ ਉਸ ਦੀਆਂ ਫ਼ਸਲਾਂ ਬਰਸਾਤ ਉੱਪਰ ਨਿਰਭਰ ਸਨ। ਬਹਲੀਮ ਦੇ ਇਲਾਕੇ ਵਿਚ ਸਾਰਾ ਸਾਲ ਵਗਣ ਵਾਲੀ ਕੂਲ੍ਹ ਦੇ ਹੋਣ ਕਾਰਨ ਧਰਤੀ ਬਹੁਤ ਉਪਜਾਊ […]
22 ਵਾਰਾਂ – ਭਾਗ 13

3 ਮਲਾਰ ਕੀ ਵਾਰ ਮਹਲਾ ੧ ‘ਮਲਾਰ’ ਰਾਗ ਬਾਰੇ ਸ੍ਰੀ ਗੁਰੂ ਅਮਰਦਾਸ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਫੁਰਮਾਨ ਕੀਤਾ ਹੈ: ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ॥(ਪੰਨਾ 1283) ਇਸ ਦੇ ਰੂਪ ਬਾਰੇ ਲਿਖਿਆ ਹੈ ਕਿ , ਮੂੰਹ ਵਿਚ ਪਾਠ ਤੇ ਚਮਕਦਾ ਚਿਹਰਾ ਅਤੇ ਚੜ੍ਹੀ ਜਵਾਨੀ ਜਿਸ ’ਤੇ ਚੰਦਨ ਮਲ-ਮਲ ਖੁਸ਼ਬੂ ਪੈਦਾ ਕੀਤੀ […]
ਕਿਉ ਗੁਰੂ ਗੋਬਿੰਦ ਸਿੰਘ ਜੀ ਨੂੰ ਖਾਲਸਾ ਸਜਾਉਣ ਦੀ ਲੋੜ ਪਈ ਸੀ ?

ਖਾਲਸਾ ਦਿਵਸ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਵਿਸਾਖੀ ਨੂੰ ਲੋਕ ਬਹੁਤ ਤਰਾਂ ਨਾਲ ਦੇਖਦੇ ਹਨ ਕਈ ਨਵੇਂ ਮਹੀਨੇ ਵਲੋ ਦੇਖਦੇ ਹਨ ਕਈ ਕਣਕਾ ਦੀ ਕਟਾਈ ਵਜੋਂ ਦੇਖਦੇ ਹਨ ਪਰ ਸਿਖ ਜਗਤ ਵਿੱਚ ਇਸ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਦੇ ਰੂਪ ਵਿੱਚ ਦੇਖਿਆ ਜਾਦਾ ਹੈ । ਆਉ ਖਾਲਸਾ ਦਿਵਸ ਦੇ […]