ਇਤਿਹਾਸ – ਭਗਤ ਧੰਨਾ ਜੀ

ਸੱਭ ਤੋ ਪਹਿਲਾ ਇਹ ਦੱਸਣਾ ਜਰੂਰੀ ਹੈ ਕਿ ਭਗਤ ਧੰਨਾ ਜੀ ਨੇ ਸਰਧਾ , ਪਿਆਰ ਵਿੱਚੋ ਰੱਬ ਪਾਇਆ ਪੱਥਰ ਵਿੱਚੋ ਨਹੀ ਪੱਥਰ ਸਿਰਫ ਇਕ ਜਰੀਆ ਸੀ । ਭਗਤ ਧੰਨਾ ਜੀ ਹਿੰਦ ਉਪਮਹਾਦੀਪ ਦੇ ਇੱਕ ਅਹਿਮ ਰੂਹਾਨੀ ਅੰਦੋਲਨ ਮਧਕਾਲ ਦੀ ਭਗਤੀ ਲਹਿਰ ਦੇ ਇੱਕ ਭਗਤ ਸਨ। ਉਨ੍ਹਾਂ ਦਾ ਜਨਮ ਸੰਨ 21 ਅਪ੍ਰੈਲ 1416 ਰਾਜਸਥਾਨ ਦੇ ਜਿਲਾ […]
ਇਤਿਹਾਸ – ਜੋੜ ਮੇਲਾ ਬੀੜ ਬਾਬਾ ਬੁੱਢਾ ਸਾਹਿਬ ਜੀ

ਜੋੜ ਮੇਲਾ ਬੀੜ ਬਾਬਾ ਬੁੱਢਾ ਸਾਹਿਬ ਜੀ ਲਿਖਤ ਪੂਰੀ ਪੜਿਉ ਬਹੁਤ ਕੁਝ ਸਿਖਣ ਲਈ ਮਿਲੇਗਾ ਜੀ । ਬਾਬਾ ਬੁੱਢਾ ਸਾਹਿਬ ਜੀ ਦਾ ਇਕ ਅਹਿਮ ਪੱਖ ਅੱਜ ਸੰਗਤ ਨਾਲ ਸਾਝਾਂ ਕਰਨ ਲੱਗਾ ਜੋ ਹਮੇਸ਼ਾ ਤੋ ਹੀ ਸੰਗਤ ਨੂੰ ਇਸ ਬਾਰੇ ਬਹੁਤ ਘੱਟ ਜਾਣਕਾਰੀ ਦਿੱਤੀ ਗਈ ਹੈ । ਬਾਬਾ ਬੁੱਢਾ ਸਾਹਿਬ ਜੀ ਨੂੰ ਹਮੇਸ਼ਾ ਤਸਵੀਰਾਂ ਜਾ ਇਤਿਹਾਸ […]
ਨਿਸ਼ਾਨ ਸਾਹਿਬ ਦਾ ਇਤਿਹਾਸ

ਅੱਜ ਜੋ ਇਤਿਹਾਸ ਮੈ ਆਪ ਜੀ ਨਾਲ ਸਾਝਾ ਕਰਨ ਲੱਗਾ ਹੋ ਸਕਦਾ 99% ਸੰਗਤ ਨੂੰ ਇਸ ਬਾਰੇ ਨਾ ਪਤਾ ਹੋਵੇ ।ਕਿਸ ਗੁਰੂ ਸਹਿਬਾਨ ਨੇ ਨਿਸ਼ਾਨ ਸਾਹਿਬ ਨੂੰ ਗੁਰੂ ਦੇ ਬਰਾਬਰ ਸੀਸ਼ ਝਕਾਉਣ ਦਾ ਹੁਕਮ ਕੀਤਾ ਸੀ । ਜਿਸ ਨਾਲ ਨਿਸ਼ਾਨ ਸਾਹਿਬ ਹਰ ਇਕ ਲਈ ਸਤਿਕਾਰ ਯੋਗ ਬਣ ਗਿਆ ਸੀ । ਆਉ ਸਾਰੇ ਜਰੂਰ ਪੜੋ ਤੇ […]
ਇਤਿਹਾਸ – ਗੁਰੂ ਗੋਬਿੰਦ ਸਿੰਘ ਭਾਗ 6

ਗੁਰੂ ਗੋਬਿੰਦ ਸਿੰਘ ਭਾਗ 6 ਕੁਨਿੰਘਮ ਲਿਖਦੇ ਹਨ, ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਂ ਵਿਚ ਐਸੀ ਰੂਹ ਫੂਕੀ ਜਿਸਨੇ ਨਾ ਸਿਰਫ ਸਿਖਾਂ ਦੇ ਤਨ ਮਨ ਨੂੰ ਬਦਲ ਦਿਤਾ, ਉਨਾਂ ਦੀ ਅਕਲ, ਸ਼ਕਲ, ਹਿੰਮਤ ਤੇ ਤਾਕਤ ਸਭ ਕੁਛ ਬਦਲ ਕੇ ਰਖ ਦਿਤਾ “। ਸਾਧੂ ਟ.ਲ .ਵਾਸਵਾਨੀ ਲਿਖਦੇ ਹਨ ,”ਜੋ ਕੰਮ ਹਜ਼ਾਰਾਂ ਰਲ ਕੇ ਨਾ ਕਰ ਸਕੇ, […]
22 ਦਸੰਬਰ ਦਾ ਇਤਿਹਾਸ – ਸ਼ਹੀਦੀ ਦਿਹਾੜਾ ਭਾਈ ਉਦੈ ਸਿੰਘ

7 ਪੋਹ (22 ਦਸੰਬਰ 1704) ਕਿਲ੍ਹੇ ਚੋ ਨਿਕਲ ਬਹੀਰ ਅਜੇ ਸ਼ਾਹੀ ਟਿੱਬੀ ਨੇੜੇ ਹੀ ਪਹੁੰਚੀ ਸੀ ਜਦੋ ਸਾਰੀਆਂ ਕਸਮਾਂ ਤੋੜ ਹਿੰਦੂ ਮੁਗਲ ਫੌਜ ਅਚਾਨਕ ਇਕ ਦਮ ਚੜ੍ਹ ਆਈ ਗੁਰੂ ਗੋਬਿੰਦ ਸਿੰਘ ਪਾਤਸ਼ਾਹ ਨੇ ਆਪਣੇ ਚੋਟੀ ਦੇ ਮਹਾਨ ਜਰਨੈਲ ਭਾਈ ਉਦੇ ਸਿੰਘ ਨੂੰ ਕੋਲ ਸੱਦਿਆ। (ਕਵੀ ਸੰਤੋਖ ਸਿੰਘ ਕਹਿੰਦੇ ਉਦੈ ਸਿੰਘ ਨੇ ਆਪ ਆਗਿਆ ਮੰਗੀ ) […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 10

ਸੂਰਜ ਚੜ ਕੇ ਕਿੰਨਾ ਉੱਚਾ ਚੜ੍ਹ ਆਇਆ । ਦੂਰ ਤਕ ਅਮਨ ਸੀ । ਜੀਊਣਾ , ਭਾਈ ਧਰਮ ਸਿੰਘ ਤੇ ਭਾਈ ਮਾਨ ਸਿੰਘ ਤਿੰਨੇ ਮਾਛੀਵਾੜੇ ਦੇ ਵਿਚ ਆ ਗਏ । ਉਹ ਕੁਝ ਬੇਰੀਆਂ ਤੋਂ ਅੱਗੇ ਹੋਏ ਤਾਂ ਉਹਨਾਂ ਨੂੰ ਭਾਈ ਦਇਆ ਸਿੰਘ ਨੇ ਆ ਫ਼ਤਹਿ ਬੁਲਾਈ । ਉਹਨਾਂ ਕੰਬਲੀ ਦਾ ਝੁੰਬ ਮਾਰਿਆ ਹੋਇਆ ਸੀ । ਫ਼ਤਹਿ […]
14 ਦਸੰਬਰ ਦਾ ਇਤਿਹਾਸ – ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦਾ

14 ਦਸੰਬਰ ਵਾਲੇ ਦਿਨ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਹੈ ਸਰਬੱਤ ਸੰਗਤ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ। ਸਾਹਿਬਜ਼ਾਦਾ ਫਾਰਸੀ ਦਾ ਸ਼ਬਦ ਹੈ ਜਿਸ ਦਾ ਮਤਲਬ ਹੈ ਬਾਦਸਾਹ ਦਾ ਪੁੱਤਰ ਗੁਰੂ ਗੋਬਿੰਦ ਸਿੰਘ ਜੀ ਬਾਦਸਾਹ ਦੇ ਬਾਦਸ਼ਾਹ ਹਨ ਇਸ ਲਈ ਉਹਨਾਂ ਦੇ ਪੁੱਤਰਾਂ ਨੂੰ ਵੀ ਸਾਹਿਬਜ਼ਾਦੇ ਆਖਿਆ ਜਾਂਦਾ ਹੈ। ਬਾਬਾ ਫਤਹਿ ਸਿੰਘ […]
ਵੱਡਾ ਘੱਲੂਘਾਰਾ

ਅੱਜ ਦੇ ਦਿਨ ਹੀ 11 ਰਜਬ 1175 ਹਿਜਰੀ ਮੁਤਾਬਿਕ 5 ਫਰਵਰੀ 1762 ਨੂੰ ਅਹਿਮਦ ਸ਼ਾਹ ਅਬਦਾਲੀ ਨੇ ਛੇਵੇਂ ਹਮਲੇ ਸਮੇਂ ਮਲੇਰਕੋਟਲਾ ਦੇ ਨੇੜੇ ਕੁੱਪ ਰਹੀੜੇ ਦੇ ਮੈਦਾਨ ਵਿੱਚ ਸਿੱਖ ਕੌਮ ਉਪਰ ਹਮਲਾ ਕੀਤਾ ਸੀ ਜਿਸਨੂੰ ਕੌਂਮ ਵਿੱਚ ਵੱਡਾ ਘੱਲੂਘਾਰਾ ਵੱਲੋ ਯਾਦ ਕੀਤਾ ਜਾਂਦਾ ਹੈ । ਅਬਦਾਲੀ ਦੇ ਨਾਲ ਮਲੇਰੀਆ ਭੀਖਨ ਖਾਂ , ਮੁਰਤਜ਼ਾ ਖਾਨ ਬੜੈਚ […]
ਖ਼ੁਆਜਾ ਰੋਸ਼ਨ ਜੀ

ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਜੀਵਨੀ ਪੜ੍ਹਦਿਆਂ ਇਹ ਅਹਿਸਾਸ ਹੋ ਜਾਂਦਾ ਹੈ ਕਿ ਕਿਸ ਤਰ੍ਹਾਂ ਗੁਰੂ ਦੇ ਸਿੱਖ ਗੁਰੂ ਦੀਦਾਰ ਲਈ ਅੱਖਾਂ ਵਿਛਾਏ ਬੈਠੇ ਰਹਿੰਦੇ ਸਨ । ਇਕ ਝਲਕ , ਇਕ ਸ਼ਬਦ , ਇਕ ਪਲ ਲਈ ਉਨ੍ਹਾਂ ਦਾ ਦੀਦਾਰ ਕਰਨ ਲਈ ਤੜਫਦੇ ਰਹਿੰਦੇ ਸਨ । ਉਨ੍ਹਾਂ ਦੇ ਦਰਸ਼ਨ ਕਰ ਅਨੁਭਵ ਦੀ ਦੁਨੀਆਂ ਵਿਚ ਚਲੇ ਜਾਂਦੇ […]
ਗੁਰੂ ਗੋਬਿੰਦ ਸਿੰਘ ਜੀ – ਭਾਗ 2

ਗੁਰੂ ਗੋਬਿੰਦ ਸਿੰਘ ਜੀ ਹਿੰਦੁਸਤਾਨ ਦੀ ਇਕ ਮਹਾਨ ਸ਼ਕਸ਼ੀਅਤ ਸਨ । ਉਹਨਾਂ ਦਾ ਇਨਸਾਨੀਅਤ ਨਾਲ ਪਿਆਰ ਦਾ ਜਜ੍ਬਾ ਉਚਾ ਤੇ ਸੁਚਾ ਜੀਵਨ ਕਿਸੇ ਪੈਗੰਬਰ ਨਾਲੋਂ ਘਟ ਨਹੀ ਸੀ। ਜਿਥੇ ਉਨਾਂ ਵਿਚ ਸੰਤਾ ਵਾਲੇ ਗੁਣ ਸਨ ਉਥੇ ਓਹ ਇਕ ਸਮਾਜ ਸੁਧਾਰਕ ਕੌਮੀ ਉਸਰਈਏ ਅਤੇ ਮਹਾਨ ਫੌਜੀ ਜਰਨੈਲ ਵੀ ਸਨ , ਨਿਡਰ ਤੇ ਲੋਭ ਲਾਲਚ ਤੋ ਕਿਤੇ […]