ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰਬਾਣੀ ਦਾ ਵੇਰਵਾ

ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰਬਾਣੀ ਦਾ ਵੇਰਵਾ ਗੁਰੂ ਨਾਨਕ ਦੇਵ ਜੀ 1. ਜਪੁ : 38 ਪਉੜੀਆਂ, 2 ਸਲੋਕ, 1 ਮੂਲ ਮੰਤਰ = 41 2. ਸਿਰੀ ਰਾਗੁ: 33 ਪਦੇ (ਤ੍ਰਿਪਦੇ 2, ਚਉਪਦੇ 28, ਪੰਚਨਦੇ 31), 18 ਪਦੀਆਂ (ਸਪਤਪਦੀ 1, ਅਸ਼ਟਪਦੀਆਂ 14, ਨੌਪਦੀ 1, ਦਸਪਦੀ 1, ਚਉਬੀਸਪਦੀ 1), 2 ਪਾਰੇ (ਚਉਪਦਾ 1, ਪੰਚਪਦਾ 1) 7 […]
ਬਾਬਾ ਸੋਭਾ ਸਿੰਘ ਜੀ ਅਨੰਦਪੁਰ ਸਾਹਿਬ ਵਾਲਿਆਂ ਦਾ ਇਤਿਹਾਸ

ਅੱਜ ਮੈ ਉਸ ਮਹਾਨ ਮਹਾਂਪੁਰਖ ਦਾ ਇਤਿਹਾਸ ਆਪ ਜੀ ਨਾਲ ਸਾਂਝਾ ਕਰਨ ਲੱਗਾ ਜਿਸ ਬਾਰੇ ਬਹੁਤ ਘੱਟ ਸੰਗਤ ਨੂੰ ਜਾਣਕਾਰੀ ਹੈ । ਬਾਬਾ ਸੋਭਾ ਸਿੰਘ ਜੀ ਅਨੰਦਪੁਰ ਸਾਹਿਬ ਵਾਲੇ ਜਿਨਾ ਨੇ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਅਨੰਦਪੁਰ ਛੱਡਣ ਤੋ ਬਾਅਦ ਫੇਰ ਅਨੰਦਪੁਰ ਸਾਹਿਬ ਨੂੰ ਵਸਾਇਆ ਸੀ ।ਉਦਾਸੀ ਭਾਈ ਗੁਰਬਖਸ਼ ਜੀ ਗੁਰੂ ਤੇਗ ਬਹਾਦਰ ਸਾਹਿਬ ਜੀ […]
ਇਤਿਹਾਸ ਜੋ 90% ਸੰਗਤਾਂ ਨਹੀਂ ਜਾਣਦੀਆਂ – ਜਰੂਰ ਪੜ੍ਹੋ

ਪੂਰੇ ਗੁਰੂ ਦਾ ਜੀਵਨ ਅਸੀ ਅਧੂਰੇ ਕਿਵੇ ਲਿਖ ਸਕਦੇ ਹਾ , ਗੁਰੂ ਨਾਨਕ ਸਾਹਿਬ ਜੀ ਅਧੂਰਿਆਂ ਤੇ ਮਿਹਰ ਭਰਿਆ ਹੱਥ ਰੱਖ ਕੇ ਜੇ ਆਪਣੀ ਉਸਤਤਿ ਲਿਖਵਾ ਲੈਣ ਤਾਂ ਇਹ ਉਹਨਾਂ ਦੀ ਵਡਿਆਈ ਹੈ । ਆਪ ਸੰਗਤ ਜੀ ਨੂੰ ਏਹੋ ਜਿਹੇ ਇਤਿਹਾਸ ਤੋ ਜਾਣੂ ਕਰਵਾਉਣ ਜਾ ਰਿਹਾ ਹਾ ਜੋ 90 °/• ਸੰਗਤ ਨੂੰ ਸਾਇਦ ਹੀ ਪਤਾ […]
ਗੁਰਦੁਆਰਾ ਲੋਹ ਲੰਗਰ ਮਾਤਾ ਭਾਗ ਕੌਰ ਜੀ

ਇਤਿਹਾਸ ਵਿਚ ਆਉਂਦਾ ਹੈ ਕੇ ਸ਼੍ਰੀ ਅਨੰਦਪੁਰ ਸਾਹਿਬ ਦੀ ਜੰਗ ਵਿੱਚ ਜਦ ਕੁਛ ਸਿੱਖ ਗੁਰੂ ਜੀ ਨੂੰ ਬੇਦਾਵਾ ਲਿਖਕੇ ਚਲੇ ਗਏ ਤਾਂ ਮਾਤਾ ਭਾਗੋ ਜੀ ਨੇ ਲਾਹਨਤ ਪਾਈ ਤੇ ਫਿਰ ਮਾਤਾ ਜੀ ਦਾ ਤਰਕਵਾਦੀ ਸ਼ਬਦ ਸੁਣ ਕੇ ਬੇਦਾਵੀਏ ਦੁਬਾਰਾ ਗੁਰੂ ਜੀ ਦੀ ਸੇਵਾ ਵਿੱਚ ਮੁਕਤਸਰ ਜੰਗ ਵਿੱਚ ਚਲੇ ਗਏ ਤੇ ਸ਼ਹੀਦੀਆਂ ਪ੍ਰਾਪਤ ਕੀਤੀਆਂ | ਇਸ […]
ਨਾਨਕ ਦਾ ਪਿਆਰਾ ਸਿੱਖ ਮੂਲਾ

ਮੂਲਾ ਕੀੜੁ ਵਖਾਣੀਐ ਚਲਿਤੁ ਅਚਰਜ ਲੁਭਿਤ ਗੁਰਦਾਸੀ (ਭਾਈ ਗੁਰਦਾਸ) ਮੂਲਾ ਕੀੜ ਗੁਰੂ ਬਾਬਾ ਨਾਨਕ ਸਾਹਿਬ ਦਾ ਪਿਆਰਾ ਸਿੱਖ ਸੀ, ਜਿਸਨੇ ਬਾਬੇ ਪਾਸੋਂ ਸਿੱਖੀ ਦੀ ਦਾਤ ਪਾਈ ਸੀ , ਬਾਬੇ ਨੇ ਮੂਲੇ ਨੂੰ ਕਿਹਾ ਸੀ ਕਿ ਜਿਸ ਨੇ ਸਿੱਖੀ ਦੇ ਮਾਰਗ ਤੇ ਪੈਰ ਧਰਨਾ ਹੋਵੇ ਉਹ ਜੂਏ ਤੇ ਵਿਭਚਾਰੀ ਰੰਗ ਤਮਾਸ਼ਿਆ ਦਾ ਤਿਆਗ ਕਰੇ। ਸਿੱਖਾਂ ਨੂੰ […]
ਭਾਈ ਸਾਧ ਜੀ ਬਾਰੇ ਜਾਣਕਾਰੀ

ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਹੀ ਸਿੱਖੀ ਦਾ ਪ੍ਰਚਾਰ ਚਾਰੇ ਪਾਸੇ ਫੈਲ ਚੁੱਕਾ ਸੀ । ਭਾਈ ਗੁਰਦਾਸ ਜੀ ਦਾ ਕਥਨ ਹੈ ਕਿ ਸਿੱਖ ਅਸਥਾਨ ਸਭ ਜਗਤ ਦੇ , ‘ ਨਾਨਕ ਆਦਿ ਮਤੇ ਜੇ ਕੋਆ ” ਗੁਰੂ ਅੰਗਦ ਦੇਵ ਜੀ ਨੇ ਟਿੱਕ ਕੇ , ਗੁਰੂ ਅਮਰਦਾਸ ਜੀ ਨੇ ਮੰਜੀਆਂ ਅਸਥਾਪ ਕੇ , ਗੁਰੂ ਰਾਮਦਾਸ […]
ਗੁਰਦੁਆਰਾ ਨਗੀਨਾ ਘਾਟ ਸਾਹਿਬ ਜੀ – ਨਾਂਦੇੜ

ਦਸਮੇਸ਼ ਪਿਤਾ ਜੀ ਦੇ ਦਰਸ਼ਨਾਂ ਲਈ ਆਇਆ ਇਕ ਵਣਜਾਰਾ ਸਿੱਖ , ਜਿਸਨੇ ਅਤੀ ਸ਼ਰਧਾ ਸਹਿਤ ਇੱਕ ਕੀਮਤੀ ਨਗੀਨਾ ਗੁਰੂ ਜੀ ਨੂੰ ਭੇਂਟ ਕੀਤਾ , ਪਰ ਗੁਰੂ ਜੀ ਨੇ ਉਹ ਨਗੀਨਾ ਗੋਦਾਵਰੀ ਨਦੀ ਵਿਚ ਵਗਾਹ ਮਾਰਿਆ। ਵਣਜਾਰੇ ਸਿੱਖ ਨੇ ਸੋਚਿਆ ਹੋਇਆ ਸੀ ਕਿ ਗੁਰੂ ਜੀ ਨੇ ਨਗੀਨੇ ਜਿਹੀ ਕੀਮਤੀ ਚੀਜ਼ ਪਹਿਲਾਂ ਨਹੀਂ ਵੇਖੀ ਹੋਵੇਗੀ। ਅਤੇ ਇਸ […]
ਭਾਈ ਮਨੀ ਸਿੰਘ’ ਜੀ ਦੀ ਲਾਸਾਨੀ ਸ਼ਾਹਦਤ ਨੂੰ ਕੋਟਿ ਕੋਟਿ ਪ੍ਰਣਾਮ

ਇਕ ਸੂਫੀ ਨਖਾਸ ਚੌਕ ਕੋਲੋਂ ਲੰਘ ਰਿਹਾ ਸੀ ਤੇ ਭੀੜ ਦੇਖ ਕੇ ਏਧਰ ਆਇਆ। “ਕੀ ਹੋ ਰਿਹਾ ਹੈ ਏਥੇ?”, ਉਸ ਨੇ ਭੀੜ ਵਿਚ ਪਿਛਾਂਹ ਖਲੋਤੇ ਇਕ ਮੁਸਲਮਾਨ ਲਾਹੌਰੀ ਨੂੰ ਪੁੱਛਿਆ। “ਇਕ ਸੰਤ ਕਤਲ ਕੀਤਾ ਜਾ ਰਿਹਾ ਹੈ” “ਕਿਵੇਂ…?” “ਸਰੀਰ ਟੋਟੇ ਟੋਟੇ ਕਰ ਕੇ” “ਪਰ ਕਤਲ ਹੋਣ ਵਾਲਾ ਏਨੀ ਹੌਲੀ ਸੁਰ ਵਿਚ ਚੀਕਾਂ ਕਿਉਂ ਮਾਰ ਰਿਹਾ […]
ਇਤਿਹਾਸ – ਸ਼ਹੀਦੀ ਭਾਈ ਦਿਆਲਾ ਦਾਸ ਜੀ

ਭਾਈ ਦਿਆਲਾ ਦਾਸ ਜੀ ਦਾ ਜਨਮ ਬਾਬਾ ਮਾਈਦਾਸ ਜੀ ਦੇ ਘਰ ਮਾਂ ਮਾਧੁਰੀ ਜੀ ਦੀ ਕੁੱਖੋਂ ਪਿੰਡ ਅਲੀਪੁਰ ਜਿਲਾ ਮੁਜ਼ੱਫਰਗੜ ਹੋਇਆ ਬਾਬਾ ਮਾਈਦਾਸ ਜੀ ਗੁਰੂ ਕਾ ਸਿੱਖ ਸੀ ਉਨ੍ਹਾਂ ਦੇ ਦੋ ਵਿਆਹ ਹੋਏ ਸੀ ਮਾਤਾ ਮਾਧੁਰੀ ਜੀ ਤੋਂ ਭਾਈ ਜੇਠਾ, ਭਾਈ ਦਿਆਲਾ, ਭਾਈ ਮਨੀ ਰਾਮ (ਮਨੀ ਸਿੰਘ ਜੀ) , ਦਾਨਾ ਜੀ, ਮਾਨਾ ਜੀ, ਆਲਮ ਚੰਦ […]
ਕੇਸ ਕਤਲ

ਇਕ ਦਿਨ ਬੈਠਿਆ ਮੈ ਖਬਰ ਦੇਖ ਰਿਹਾ ਸੀ ਕਿਸੇ ਨੇ ਆਪਣੇ ਘਰ ਦੇ ਜੀਅ ਦਾ ਕਤਲ ਕੀਤਾ ਸੀ ਉਸ ਨੂੰ ਅਦਾਲਤ ਨੇ ਉਮਰ ਕੈਦ ਦੀ ਸਖਤ ਸਜਾ ਦਿੱਤੀ ਹੈ । ਉਹ ਆਦਮੀ ਰੋ ਰਿਹਾ ਸੀ ਕਿ ਮੈਨੂੰ ਮੁਆਫ਼ ਕਰ ਦਿੱਤਾ ਜਾਵੇ ਪਰ ਸਜਾ ਤੇ ਸਜਾ ਹੀ ਹੁੰਦੀ ਹੈ । ਉਹ ਵੀ ਕਤਲ ਦੀ ਸਜਾ ਕਤਲ […]