ਮਾਈ ਸੇਵਾਂ ਜੀ

ਪਹਿਲੇ ਗੁਰੂ ਨਾਨਕ ਦੇਵ ਜੀ ਜਦੋਂ ਮੱਕੇ – ਮਦੀਨੇ ਵਲੋਂ ਆਏ ਤਾਂ ਅਫ਼ਗਾਨਿਸਤਾਨ ਰਾਹੀਂ ਪ੍ਰਚਾਰ ਕਰਦੇ ਆਏ । ਇਨ੍ਹਾਂ ਦੇ ਪ੍ਰਚਾਰ ਸਦਕਾ ਉਸ ਵੇਲੇ ਤੋਂ ਕਾਬਲ ਵਿਚ ਸਿੱਖ ਸੰਗਤ ਬਣ ਚੁੱਕੀ ਸੀ । ਇਸ ਤਰ੍ਹਾਂ ਦੀ ਸੰਗਤ ਵਿੱਚੋਂ ਹੀ ਇਕ ਬੀਬੀ ਹੋਈ ਜਿਹੜੀ ਮਾਈ ਸੇਵਾਂ ਦੇ ਨਾਂ ਕਰ ਕੇ ਪ੍ਰਸਿੱਧ ਹੋਈ । ਇਹ ਫਿਰ ਅੰਮ੍ਰਿਤਸਰ […]
ਇਤਿਹਾਸ – ਗੁਰਦੁਆਰਾ ਸ਼੍ਰੀ ਪੰਜੋਖਰਾ ਸਾਹਿਬ ਜੀ

ਇਤਿਹਾਸ – ਗੁਰਦੁਆਰਾ ਸ਼੍ਰੀ ਪੰਜੋਖਰਾ ਸਾਹਿਬ ਜੀ (ਅੰਬਾਲਾ , ਹਰਿਆਣਾ ) ਇਹ ਅਸਥਾਨ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਸਥਾਨ ਹੈ ਗੁਰੂ ਸਾਹਿਬ ਜੀ ਦਿੱਲੀ ਨੂੰ ਜਾਂਦੇ ਹੋਏ ਇਸ ਅਸਥਾਨ ਤੇ ਆਏ ਅਤੇ ਤਿੰਨ ਦਿਨ ਇਥੇ ਰਹਿ ਕੇ ਸੰਗਤਾਂ ਨੂੰ ਪਵਿੱਤਰ ਉਪਦੇਸ਼ ਦੇ ਕੇ ਨਿਹਾਲ ਕੀਤਾ | ਸ਼੍ਰੀ ਲਾਲ ਚੰਦ ਪੰਡਿਤ ਜੀ ਦੇ […]
ਗੁਰੂ ਗੋਬਿੰਦ ਸਿੰਘ ਜੀ ਭਾਗ 10 ਤੇ ਆਖਰੀ

ਗੁਰੂ ਗੋਬਿੰਦ ਸਿੰਘ ਜੀ ਭਾਗ 10 ਤੇ ਆਖਰੀ ਬਾਣੀ ਗੁਰੂ ਜੀ ਨੇ ਜਾਪੁ ਸਾਹਿਬ , ਅਕਾਲ ਉਸਤਤ .33 ਸਵਈਏ , ਖਾਲਸਾ ਮਹਿਮਾ , ਗਿਆਨ ਪ੍ਰਬੋਧ ,ਚੰਡੀ ਚਰਿਤ੍ਰ (ਵਡਾ) ਚੰਡੀ ਚਰਿਤ੍ਰ (ਛੋਟਾ) , ਚੰਡੀ ਦੀ ਵਾਰ , ਚੋਬਿਸ ਅਵਤਾਰ , ਬਚਿਤ੍ਰ ਨਾਟਕ , ਚਰਿਤ੍ਰੋ ਪਾਖਯਾਨ , ਜਫਰਨਾਮਾ , ਹਕਾਯਤਾਂ , ਸ਼ਬਦ ਹਜਾਰੇ, ਪਵਿਤਰ ਬਾਣੀਆਂ ਦੀ ਰਚਨਾ […]
ਭਾਈ ਘਨੱਈਆ ਜੀ ਅਤੇ ਸੇਵਾ

ਭਾਈ ਘਨੱਈਆ ਜੀ ਗੁਰੂ ਗੋਬਿੰਦ ਸਿੰਘ ਜੀ ਦਾ ਇੱਕ ਬਹੁਤ ਚੰਗਾ ਅਤੇ ਸ਼ਰਧਾਲੂ ਸਿੱਖ ਸੀ।ਉਹ ਇੱਕ ਨਰਮ ਦਿਲ ਵਾਲਾ ਸੀ ਅਤੇ ਸਾਰਿਆਂ ਨਾਲ ਪਿਆਰ ਨਾਲ ਰਹਿੰਦਾ ਸੀ। ਉਹ ਸਦਾ ਗੁਰੂ ਜੀ ਦੇ ਦਰਬਾਰ ਵਿੱਚ ਕੰਮ ਕਰਨ ਵਿੱਚ ਰੁੱਝਿਆ ਰਹਿੰਦਾ ਸੀ। ਜਦੋਂ ਕਿਤੇ ਦੁਸ਼ਮਨ ਦੀਆਂ ਫੌਜਾਂ ਸਿੱਖਾਂ ਉਤੇ ਹਮਲਾ ਕਰਦੀਆਂ ਅਤੇ ਸਿੱਖਾਂ ਨਾਲ ਲੜਾਈ ਹੁੰਦੀ ਸੀ […]
ਖੇਤ ਹਰਿਆ ਕਰਨਾ (ਭਾਗ -3)

ਖੇਤ ਹਰਿਆ ਕਰਨਾ (ਭਾਗ -3) ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਿਤਾ ਬਾਬਾ ਕਾਲੂ ਜੀ ਪਟਵਾਰੀ ਸੀ। ਪਿਤਾ ਜੀ ਨੇ ਇਕ ਦਿਨ ਸਤਿਗੁਰਾਂ ਨੂੰ ਕੋਲ ਬੁਲਾਇਆ ਤੇ ਕਹਿਆ ਪੁਤ ਨਾਨਕ ਮੈ ਦੇਖਦਾਂ ਤੂ ਘਰ ਚ ਚੁਪ ਚੁਪ ਰਹਿੰਦਾ ਹੈ , ਪਰ ਬਾਹਰ ਫਿਰ ਤੁਰ ਕੇ ਖੁਸ਼ ਹੁੰਦਾ ਇਸ ਲਈ ਮੈ ਸੋਚਦਾਂ ਜੇ ਤੂ ਮੱਝਾਂ […]
ਮੌਤ ਤੋ ਬਾਅਦ ਦਾ ਸਫਰ

ਮੌਤ ਦਾ ਨਾਮ ਸੁਣ ਕੇ ਸਾਰੇ ਸਹਿਮ ਜਾਦੇ ਹਨ ਤੇ ਬਹੁਤੇ ਲੋਕ ਮੌਤ ਵਾਲੀਆਂ ਪੋਸਟਾਂ ਨੂੰ ਵੀ ਪੜਨਾ ਪਸੰਦ ਨਹੀ ਕਰਦੇ ਹਨ । ਜੇ ਕਿਧਰੇ ਸ਼ਾਮ ਵੇਲੇ ਘਰ ਵਿੱਚ ਮਰੇ ਹੋਏ ਦੀ ਗੱਲ ਚਲ ਪਵੇ ਵਿੱਚੋ ਘਰਦੇ ਹੀ ਕਹਿ ਦੇਦੇਂ ਹਨ ਚੁੱਪ ਕਰੋ ਮਰੇ ਹੋਇਆ ਨੂੰ ਯਾਦ ਨਹੀ ਕਰੀਦਾ । ਮੌਤ ਵਿਛੋੜੇ ਦਾ ਪ੍ਤੀਕ ਹੈ […]
ਬੇਬੇ ਨਾਨਕੀ ਜੀ

ਮਹਿਤਾ ਕਲਿਆਨ ਰਾਏ ਦੇ ਘਰ ਮਾਤਾ ਤ੍ਰਿਪਤਾ ਜੀ ਦੀ ਕੁਖੋਂ ਇਕ ਬੱਚੀ ਨੇ ੧੪੬੪ ਵਿਚ ਆਪਣੇ ਨਾਨਕੇ ਪਿੰਡ ਚਾਹਿਲ ਵਿਚ ਜਨਮ ਲਿਆ । ਇਹ ਪਿੰਡ ਲਾਹੌਰ ਛਾਉਣੀ ਤੋਂ ਅੱਠ ਮੀਲ ਦੱਖਣ ਪੂਰਬ ਵੱਲ ਹੈ । ਨਾਨਕੇ ਪਿੰਡ ਜਨਮ ਲੈਣ ਕਰਕੇ ਘਰਦਿਆਂ ਨੇ ਇਸ ਦਾ ਨਾਮ ਨਾਨਕੀ ਰੱਖ ਦਿੱਤਾ | ਪੰਜ ਸਾਲ ਬਾਅਦ ਰਾਏ ਭੋਏ ਦੀ […]
ਬਹਾਦਰ ਬੀਬੀ ਅਨੂਪ ਕੌਰ ਸ਼ਹੀਦ

ਬਹਾਦਰ ਬੀਬੀ ਅਨੂਪ ਕੌਰ ਸ਼ਹੀਦ ( ਜਲੂਪੁਰ ਖੇੜਾ ) ਪਿੰਡ ਜਲੂਪੁਰ ਖੇੜਾ ਜਿਹੜਾ ਕਿ ਲੇਖਕ ਦੇ ਪਿੰਡ ਤੋਂ ਵੀਹ ਕੁ ਮੀਲ ਤੇ ਰਈਆ ਵਾਲੀ ਨਹਿਰ ਤੇ ਰਈਏ ਤੋਂ ਵੀ ਚਾਰ ਕੁ ਮੀਲ ਤੇ ਸਥਿਤ ਹੈ ਭਾਈ ਅਮ੍ਰਿਤਪਾਲ ਸਿੰਘ ਜਿਹੜਾ ਵਾਰਿਸ ਪੰਜਾਬ ਦਾ ਮੌਜੂਦਾ ਮੁੱਖੀ ਹੈ ਉਹ ਵੀ ਏਸੇ ਹੀ ਪਿੰਡ ਦੇ ਹਨ। ਇਥੇ ਸੋਢੀ ਬੰਸ […]
ਚਉਰਾਸੀ ਸਿੱਧ

ਧਾਰਮਿਕ ਸਾਧਨਾ ਦੁਆਰਾ ਸਿੱਧੀ ਪ੍ਰਾਪਤ ਕਰਨ ਵਾਲਾ ਪੁਰਸ਼ ਸਿੱਧ’ ਕਿਹਾ ਜਾਂਦਾ ਹੈ । ਪਹਿਲੇ ਪਹਿਲ ਇਹ ਪਦ ਬੋਧੀ ਅਚਾਰਜਾਂ ਲਈ ਵਰਤਿਆ ਜਾਂਦਾ ਸੀ ਜੋ ਕਿ ਪੂਰਬੀ ਭਾਰਤ ਵਿਚ ਤਾਂਤ੍ਰਿਕ ਸਾਧਨਾ ਤੇ ਜ਼ੋਰ ਦਿੰਦੇ ਸਨ। ਪਿਛੋਂ ਇਹ ਮੁਖੀ ਜੋਗੀਆਂ ਲਈ ਵਰਤਿਆ ਜਾਣ ਲਗਾ ਅਤੇ ਚੌਰਾਸੀ ਸਿਧਾਂ ਦੀ ਵਧੇਰੇ ਪ੍ਰਸਿਧੀ ਹੋਈ, ਇਨ੍ਹਾਂ ਸੂਚੀਆਂ ਵਿਚ ਕਾਫੀ ਭਿੰਨ ਭੇਦ […]
ਇਤਿਹਾਸ – ਜਨਮ ਦਿਹਾੜਾ ਬਾਬਾ ਬੁੱਢਾ ਜੀ

23 ਅਕਤੂਬਰ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਲਿਖਤ ਪੂਰੀ ਪੜਿਉ ਬਹੁਤ ਕੁਝ ਸਿਖਣ ਲਈ ਮਿਲੇਗਾ ਜੀ । ਆਉ ਅੱਜ ਬ੍ਰਹਮ-ਗਿਆਨੀ ਬਾਬਾ ਬੱਢਾ ਸਾਹਿਬ ਜੀ ਦੇ ਪਰਿਵਾਰ ਬਾਰੇ ਜਾਣਕਾਰੀ ਪਰਾਪਤ ਕਰੀਏ ਜੀ । ਬਾਬਾ ਬੁੱਢਾ ਜੀ ਦਾ ਜਨਮ ਪਿੰਡ ਕਥੂਨੰਗਲ ਜਿਲਾ ਅਮ੍ਰਿਤਸਰ ਸਾਹਿਬ ਵਿਖੇ […]