ਇਤਿਹਾਸ – ਸ਼ਹੀਦੀ ਦਿਹਾਡ਼ਾ ਧੰਨ ਧੰਨ ਬਾਬਾ ਦੀਪ ਸਿੰਘ

15 ਨਵੰਬਰ ਸ਼ਹੀਦੀ ਦਿਹਾਡ਼ਾ (1757 ਈ) – ਧੰਨ ਧੰਨ ਬਾਬਾ ਦੀਪ ਸਿੰਘ ਧੰਨ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਸੱਚਖੰਡ ਗਮਨ ਕਰਨ ਤੋਂ ਬਾਅਦ ਗੁਰੂ ਹੁਕਮ ਅਨੁਸਾਰ ਬਾਬਾ ਦੀਪ ਸਿੰਘ ਜੀ ਨੇ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਨਿਵਾਸ ਕਰ ਲਿਆ। ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਨਾਲ ਮਿਲ ਕੇ ਸਰਹਿੰਦ ਫ਼ਤਹਿ ਕੀਤੀ। ਕਈ ਜੰਗਾਂ ਚ […]
ਫਤਿਹ ਦਾ ਪ੍ਰਗਟਾਵਾ

ਸ੍ਰੀ ਆਨੰਦਪੁਰ ਸਾਹਿਬ ਸੰਗਤ ਦਾ ਇਕੱਠ ਹੈ ਸਿੰਘਾਸਣ ਲੱਗਾ ਹੋਇਆ ਹੈ ਆਸ ਪਾਸ ਸ਼ਸਤਰਧਾਰੀ ਸੂਰਮੇ ਖੜ੍ਹੇ ਨੇ ਲੱਠੇ ਦੀ ਚਿੱਟੀ ਚਾਦਰ ਵਿਛੀ ਹੈ ਉੱਪਰ 1100 ਦਾ ਕੜਾਹ ਪ੍ਰਸ਼ਾਦ ਸਜ ਰਿਹਾ ਹੈ ਸਿੰਘਾਸਨ ਦੇ ਉੱਪਰ ਕਲਗੀਧਰ ਪਿਤਾ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਬਿਰਾਜਮਾਨ ਨੇ ਚਿੱਟੇ ਬਸਤਰ ਪਾਏ ਹੋਏ ਨੇ ਬਿਲਕੁਲ ਸਾਹਮਣੇ ਸਰਬਲੋਹ ਦਾ ਸੋਹਣਾ ਬਾਟਾ ਚਮਕ […]
ਮਾਛੀਵਾੜਾ – ਭਾਗ 2

“ ਕੀ ਕਿਹਾ ….. ਸਿੱਖ – ਗੁਰੂ ਬਲੋਲ ਪੁਰ ਆਇਆ ਸੀ ? ” ਬਲੋਲਪੁਰ ਦਾ ਫ਼ੌਜਦਾਰ ਜਿਹੜਾ ਪਿੰਡ ਦਾ ਮਾਲਕ ਤੇ ਚੌਧਰੀ ਸੀ — ਬੜੀ ਹੈਰਾਨੀ ਨਾਲ ਬੋਲਿਆ , ਜਦੋਂ ਉਸ ਦੇ ਇਕ ਨਫ਼ਰ ਨੇ ਆ ਸੁਨੇਹਾ ਦਿੱਤਾ । ਉਸ ਵੇਲੇ ਦਲਾਵਰ ਖ਼ਾਨ ਫ਼ੌਜਦਾਰ ਸੁੱਤਾ ਉੱਠਿਆ ਸੀ । ਉਠਦੇ ਨੂੰ ਸੁਨੇਹਾ ਮਿਲਿਆ । “ ਪਰ […]
ਭਾਈ ਝੰਡਾ ਜੀ

ਭਾਈ ਝੰਡਾ ਜੀ ਬਾਬਾ ਬੱਢਾ ਸਾਹਿਬ ਜੀ ਦੇ ਪੜਪੋਤੇ ਭਾਈ ਭਾਨਾ ਜੀ ਦੇ ਪੋਤਰੇ ਭਾਈ ਸਰਵਨ ਜੀ ਦੇ ਸਪੁੱਤਰ ਭਾਈ ਗੁਰਦਿੱਤਾ ਜੀ ਦੇ ਪਿਤਾ ਜੀ ਭਾਈ ਰਾਮ ਕੋਇਰ ਜੀ ਦੇ ਦਾਦਾ ਜੀ ਭਾਈ ਮੇਹਰ ਸਿੰਘ ਜੀ ਦੇ ਪੜਦਾਦਾ ਜੀ ਅਗੇ ਉਹਨਾ ਦੇ ਪੁੱਤਰ ਭਾਈ ਸ਼ਾਮ ਸਿੰਘ ਜੀ ਅਗੇ ਉਹਨਾ ਦੇ ਪੁੱਤਰ ਕਾਹਨ ਸਿੰਘ ਜੀ ਅਗੇ […]
ਅਕਾਲ ਚਲਾਣਾ ਮਸਕੀਨ ਜੀ

ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ 18-2-2005 ਪੰਥ ਦੀ ਮਹਾਨ ਹਸਤੀ ਪੰਥ ਰਤਨ ਸ੍ਰੀਮਾਨ ਗਿਆਨੀ ਸੰਤ ਜੀ ਮਸਕੀਨ ਅਕਾਲ ਚਲਾਣ ਕਰ ਗਏ ਸਨ। ਮਸਕੀਨ ਜੀ ਦਾ ਜਨਮ ਬਾਬਾ ਕਰਤਾਰ ਸਿੰਘ ਜੀ ਦੇ ਘਰ 1934 ਨੂੰ ਹੋਇਆ। ਪੰਜਾਬ ਦੇ ਓਜਾੜੇ ਸਮੇ ਰਾਜਸਥਾਨ ਦੇ ਸ਼ਹਿਰ ਅਲਵਾਰ ਆ ਗਏ , ਨਿਰਮਲੇ ਸੰਤ […]
ਮੀਂਹ ਕਿਵੇਂ ਪਿਆ ?

ਇੱਕ ਦਿਨ ਕੁਝ ਜੱਟਾਂ ਨੇ ਗੁਰੂ ਅਮਰਦਾਸ ਜੀ ਨੂੰ ਬੇਨਤੀ ਕੀਤੀ ਮਹਾਰਾਜ ਬਹੁਤ ਚਿਰ ਹੋ ਗਿਆ , ਮੀਂਹ ਨੀ ਪਿਆ , ਬਦਲ ਵੀ ਚੜ੍ਹਕੇ ਆਉਂਦਾ ਪਰ ਵੇਖਦਿਆਂ ਵੇਖਦਿਆਂ ਏਦਾਂ ਹੀ ਉਤੋ ਦੀ ਲੰਘ ਜਾਂਦਾ। ਸਤਿਗੁਰੂ ਬੜੀ ਔੜ ਲੱਗੀ ਆ ਫਸਲਾਂ ਸੁੱਕੀ ਜਾਂਦੀ ਆ। ਆਪ ਜੀ ਕ੍ਰਿਪਾ ਕਰਕੇ ਦੱਸੋ ਅਸੀਂ ਕੀ ਕਰੀਏ ?? ਸੁਣ ਕੇ ਤੀਸਰੇ […]
12 ਫਰਵਰੀ ਦਾ ਇਤਿਹਾਸ – ਸ਼੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜੈ

ਸਿੱਖ ਇਤਿਹਾਸ ਦੇ ਵਿੱਚ ਗੁਰੂਆਂ ਭਗਤਾਂ ਪੀਰਾਂ ਪਗੰਬਰਾਂ ਦਾ ਅਮੋਲ ਖ਼ਜਾਨਾ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਮਿਲਦਾ ਹੈ।ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਿੱਥੇ ਆਪਣੇ ਗੁਰਿਆਈ ਕਾਲ ਦੌਰਾਨ ਇਸ ਬਾਣੀ ਦੇ ਖ਼ਜ਼ਾਨੇ ਨੂੰ ਪਹਿਲੇ ਚਾਰ ਗੁਰੂ ਸਾਹਿਬਾਨ ਦੀ ਬਾਣੀ ਦੇ ਨਾਲ 11 ਭੱਟਾਂ ਅਤੇ ਗੁਰੂ ਘਰ ਦੇ ਗੁਰਸਿੱਖਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ […]
ਸ਼ਹੀਦੀ ਦਿਹਾੜਾ ਗੁਰੂ ਅਰਜਨ ਦੇਵ ਜੀ

ਅੱਜ ਦੇ ਦਿੱਨ 1606 ਈ: ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ ਜੀ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਕੋਟ ਕੋਟ ਪ੍ਨਾਮ। ਸ਼ਾਤੀ ਦੇ ਪੁੰਜ, ਧੀਰਜ ਅਤੇ ਨਿਮਰਤਾ, ਉਪਕਾਰ ਦੀ ਮੂਰਤ,ਪੰਜਵੇਂ ਗੁਰੂ ਧੰਨ ਸ੍ਰੀ ਗੁਰੁ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਗੁਜਰਿਆਂ ਅੱਜ 416 ਸਾਲ ਸੰਪੂਰਨ ਹੋ ਚੁੱਕੇ ਹਨ, ਪਰ ਸਿਖ ਪੰਥ […]
ਇਤਿਹਾਸ – ਬੀਬੀ ਵੀਰੋ ਜੀ

ਬੀਬੀ ਵੀਰੋ ਜੀ ਦਾ ਜਨਮ ਮਾਤਾ ਦਮੋਦਰੀ ਜੀ ਦੀ ਕੁੱਖੋਂ ਗੁਰੂ ਹਰਿਗੋਬਿੰਦ ਸਾਹਿਬ ਦੇ ਗ੍ਰਹਿ ਵਿਖੇ ੧੬੧੫ ਈ : ਨੂੰ ਅੰਮ੍ਰਿਤਸਰ ਗੁਰੂ ਕੇ ਮਹਿਲਾਂ ਵਿੱਚ ਹੋਇਆ ਬੀਬੀ ਜੀ ਦੇ ਜਨਮ ਤੇ ਬਹੁਤ ਖੁਸ਼ੀਆਂ ਮਨਾਈਆਂ ਗਈਆਂ । ਇਤਿਹਾਸ ਵਿੱਚ ਆਉਂਦਾ ਹੈ ਇਕ ਵਾਰੀ ਜਦੋਂ ਮਾਤਾ ਗੰਗਾ ਜੀ ਬਾਬਾ ਗੁਰਦਿੱਤਾ ਜੀ ਨੂੰ ਚੁੱਕ ਕੇ ਖਿਲਾ ਰਹੇ ਸਨ […]
ਇਤਿਹਾਸ ਗੁ: ਸ਼੍ਰੀ ਗੁਰੂ ਕੇ ਮਹਿਲ ਸਾਹਿਬ ਜੀ – ਅਮ੍ਰਿਤਸਰ

ਸਮੰਤ 1631 ਬਿ: ਨੂੰ ਤੀਜੇ ਪਾਤਸਾਹ ਜੀ ਦੀ ਆਗਿਆ ਨਾਲ ਸ਼੍ਰੀ ਗੁਰੂ ਰਾਮਦਾਸ ਜੀ ਨੇ ਇਸ ਥਾਂ ਮੋਹੜੀ ਗੱਡ ਕੇ ਨਗਰ ਦੀ ਨੀਂਹ ਰੱਖੀ ਤੇ ਨਾਮ “ਗੁਰੂ ਕਾ ਚੱਕ” ਰੱਖਿਆ ਹੋ ਬਾਅਦ ਚ “ਰਾਮਦਾਸਪੁਰਾ” ਤੇ ਹੁਣ “ਅਮ੍ਰਿਤਸਰ” ਦੇ ਨਾਮ ਨਾਲ ਜਾਣਿਆ ਜਾਂਦਾ ਹੈ | ਇਹ ਪਵਿੱਤਰ ਅਸਥਾਨ ਸ਼੍ਰੀ ਗੁਰੂ ਰਾਮਦਾਸ ਜੀ , ਸ਼੍ਰੀ ਗੁਰੂ ਅਰਜਨ […]