15 ਮਈ – ਪ੍ਰਕਾਸ਼ ਪੁਰਬ ਗੁਰੂ ਅਮਰਦਾਸ ਜੀ

15 ਮਈ ਪ੍ਰਕਾਸ਼ ਪੁਰਬ ਗੁਰੂ ਅਮਰਦਾਸ ਮਹਾਰਾਜ ਜੀ ਦਾ , ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ , ਆਉ ਸੰਖੇਪ ਝਾਤ ਮਾਰੀਏ ਗੁਰੂ ਸਾਹਿਬ ਦੇ ਜੀਵਨ ਕਾਲ ਤੇ ਜੀ । ਜਦੋ ਗੁਰੂ ਅਮਰਦਾਸ ਮਹਾਰਾਜ ਦੀ ਗੱਲ ਕਰਦੇ ਹਾ ਤਾ ਅੱਖਾਂ ਸਾਹਮਣੇ ਲੰਮਾ ਕੱਦ , ਸੁੰਦਰ ਮੁੱਖ , ਚਿੱਟਾ ਦੁੱਧ ਵਰਗਾ ਦਾਹੜਾ , ਹੱਥ ਵਿਚ […]
ਭਾਈ ਗੁਜ਼ਰ ਜੀ

ਭਾਈ ਸੰਤੋਖ ਸਿੰਘ ਜੀ ਲਿਖਦੇ ਨੇ ਕਿ ਧੰਨ ਗੁਰੂ ਅੰਗਦ ਦੇਵ ਜੀ ਮਹਾਰਾਜ ਦੇ ਦਰਬਾਰ ਚ ਇੱਕ ਸਿਖ ਆਇਆ ਜਿਸ ਦਾ ਨਾਮ ਭਾਈ ਗੁਜਰ ਸੀ ਤੇ ਜਾਤਿ ਲੁਹਾਰ ਹੈ ਕੰਮ ਲੋਹੇ ਦਾ ਕਰਦਾ ਸੀ ਸਤਿਗੁਰਾਂ ਕੋਲ ਬੇਨਤੀ ਕੀਤੀ ਮਹਾਰਾਜ ਮੈ ਗਰੀਬ ਗ੍ਰਿਸਤੀ ਹਾਂ ਸਾਰਾ ਦਿਨ ਕੰਮ ਕਾਰ ਕਰਕੇ ਮਸਾਂ ਪਰਿਵਾਰ ਦਾ ਗੁਜ਼ਾਰਾ ਹੁੰਦਾ ਸੇਵਾ ਦਾਨ […]
ਮਾਛੀਵਾੜਾ ਭਾਗ 4

ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥ ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥ ਰਹਾਉ ॥ ( ਸਿਰੀ ਰਾਗੁ ਮ : ੫ ) ***** —– —- ***** ਸਤਿਗੁਰੁ ਸੇਵਨਿ ਆਪਣਾ ਤਿਨ੍ਹਾ ਵਿਟਹੁ ਹਉ ਵਾਰਿਆ ॥ ( ਸਿਰੀ ਰਾਗੁ ਮਃ ੩ ) ਭਾਈ ਜੀਊਣਾ ਭਾਵੇਂ ਸੇਵਕ ਸੀ । ਉਸ ਨੇ ਗੁਰ – ਦਰਸ਼ਨ ਕੀਤੇ […]
ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਜੀ – ਹਿਮਾਚਲ

ਜਮਨਾ ਦਰਿਆ ਦੇ ਕੰਢੇ ਤੇ ਇਹ ਉਹ ਪਵਿੱਤਰ ਅਸਥਾਨ ਹੈ , ਜਿਥੇ ਕਲਗੀਧਰ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਨਾਹਰ ਰਿਆਸਤ ਵਿਚ ਆਉਣ ਪਿੱਛੋਂ ਤੁਰੰਤ ਸਾਰੇ ਖੇਤਰ ਨੂੰ ਦੇਖ ਕੇ ਨਵਾਂ ਨਗਰ ਵਸਾਣ ਦਾ ਵਿਚਾਰ ਬਣਾਇਆ ਤੇ ਇਥੇ ਹੀ ਆਪਣੇ ਠਹਿਰਨ ਲਈ ਪਹਿਲਾ ਕੈਂਪ ਲਾਇਆ। ਫਿਰ ਇਸ ਰਮਣੀਕ ਤੇ ਅਤਿ ਸੁੰਦਰ ਕੁਦਰਤੀ ਅਸਥਾਨ ਤੇ ਆਪਣੇ […]
ਗੁਰੂ ਗੋਬਿੰਦ ਸਿੰਘ ਜੀ – ਭਾਗ ਦੂਸਰਾ

ਬੰਦਾ ਬਹਾਦਰ ਦੀਆਂ ਜਿਤਾਂ ਤੇ ਜਿਤਾਂ ਦੇ ਮੂਲ ਕਾਰਣ ਗੁਰੂ ਗੋਬਿੰਦ ਸਿੰਘ ਜੀ ਦਾ ਥਾਪੜਾ ਤੇ ਆਸ਼ੀਰਵਾਦ ਜੋ ਆਪਣੇ ਆਪ ਵਿਚ ਇਕ ਬਹੁਤ ਵਡੀ ਤਾਕਤ ਸੀ। ਬਾਈ ਸਾਲ ਵਖ ਵਖ ਪ੍ਰਾਂਤਾ ਦੇ ਭ੍ਰਮਣ ਦਾ ਤਜਰਬਾ ਮਹਾਨ ਆਗੂ –ਬੰਦਾ ਬਹਾਦਰ, ਫੁਰਤੀਲਾ, ਅਣਖੀਲਾ ਤੇ ਦੂਰ ਅੰਦੇਸ਼ੀ ਯੋਧਾ ਸੀ। ਦੁਸ਼ਮਨ ਦੀਆਂ ਅਨਗਿਣਤ ਤੋਪਾਂ ਨੂੰ ਦੇਖ ਕੇ ਵੀ ਡੋਲਿਆ […]
ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਨਵੰਬਰ ਚ ਕਿਉਂ ਮਨਾਇਆ ਜਾਂਦਾ ?

ਆਪਾਂ ਛੋਟੇ ਹੁੰਦਿਆਂ ਸਭ ਨੇ ਸਕੂਲ ਚ ਪੜ੍ਹਿਆ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469 ਈ: ਵਿੱਚ ਰਾਏ ਭੋਇ ਦੀ ਤਲਵੰਡੀ ਹੋਇਆ ਸੀ , ਪਰ ਹੁਣ ਅਸੀਂ ਦੇਖਦੇ ਹਾਂ ਕੇ ਗੁਰੂ ਜੀ ਦਾ ਜਨਮ ਮਤਲਬ ਗੁਰਪੁਰਬ ਨਵੰਬਰ ਜਾਂ ਦਸੰਬਰ ਚ ਮਨਾਇਆ ਜਾਂਦਾ ਹੈ , ਸਾਡੇ ਸਭ ਦੇ ਮਨ ਵਿੱਚ ਸਵਾਲ […]
22 ਵਾਰਾਂ – ਭਾਗ 1

ਅੱਜ ਤੋ ਆਪਾ ਗੁਰੂ ਸਾਹਿਬ ਜੀ ਦੀ ਮਿਹਰ ਨਾਲ 22 ਕੁ ਦਿਨ ਦਾ ਲੜੀਵਾਰ ਇਤਿਹਾਸ ਸਾਂਝਾ ਕਰਨ ਦਾ ਜਤਨ ਕਰਾਂਗੇ ਬੜੇ ਪਿਆਰ ਨਾਲ ਪੜਨਾ ਜੀ । ਇਹ ਇਤਿਹਾਸ 22 ਵਾਰਾਂ ਦੇ ਸਬੰਧ ਵਿੱਚ ਹੈ । 22 ਵਾਰਾਂ ਵਿੱਚੋ 9 ਵਾਰਾਂ ਤੇ ਗੁਰੂ ਸਾਹਿਬ ਜੀ ਨੇ ਯੋਧਿਆ ਦੀਆਂ ਵਾਰਾਂ ਦੀਆਂ ਧੁਨੀਆਂ ਚੜਾਈਆਂ ਹਨ । ਕੁੱਝ ਇਤਿਹਾਸਕਾਰ […]
ਅਨੰਦਪੁਰ ਤੋ ਸਰਸਾ ਤੱਕ (ਭਾਗ-2)

ਅਨੰਦਪੁਰ ਤੋ ਸਰਸਾ ਤੱਕ (ਭਾਗ-2) ਮਈ ਤੋ ਦਸੰਬਰ ਤੱਕ ਅਨੰਦਪੁਰ ਘੇਰੇ ਨੂੰ ਕਰੀਬ 7 ਮਹੀਨੇ ਹੋ ਗਏ ਸੀ , ਭੁੱਖ ਕਰਕੇ ਸਰੀਰਾਂ ਨਾਲੋਂ ਮਾਸ ਵੀ ਝੜਣ ਲੱਗ ਪਿਆ ਸੀ ਐਸੀ ਹਾਲਤ ਚ ਭੁੱਖ ਦੇ ਦੁੱਖ ਕਰਕੇ ਕੁਝ ਸਿੰਘਾਂ ਨੇ ਨਿਕਲ ਜਾਣ ਨੂੰ ਕਿਹਾ ਤਾਂ ਮਹਾਰਾਜ ਨੇ ਸਮਝਾਇਆ ,ਪਰ ਵਾਰ ਵਾਰ ਕਹਿਣ ਤੇ ਦਸਮੇਸ਼ ਜੀ ਨੇ […]
ਗੁਰੂ ਪਿਤਾ ਬਾਬਾ ਮਹਿਤਾ ਕਾਲੂ ਜੀ (ਭਾਗ-10)

ਗੁਰੂ ਪਿਤਾ ਬਾਬਾ ਮਹਿਤਾ ਕਾਲੂ ਜੀ (ਭਾਗ-10) ਬਾਬਾ ਮਹਿਤਾ ਕਾਲੂ ਜੀ (ਕਲਿਆਣ ਚੰਦ) ਦਾ ਜਨਮ ਸਨ 1440 ਈ: ਨੂੰ ਬਾਬਾ ਸ਼ਿਵਰਾਮ ਜੀ ਦੇ ਘਰ ਮਾਤਾ ਬਨਾਰਸੀ ਜੀ ਦੀ ਪਾਵਨ ਕੁੱਖੋ ਕੱਤੇ ਮਹੀਨੇ ਹੋਇਆ। ਕੁਝ ਲੇਖਕ ਬਾਬਾ ਜੀ ਦਾ ਜਨਮ ਤਲਵੰਡੀ ਮੰਨਦੇ ਆ , ਪਰ ਪੱਠੇਵਿੰਡ ਪਿੰਡ ਜਿਸ ਨੂੰ ਹੁਣ ਡੇਰਾ ਸਾਹਿਬ ਕਹਿੰਦੇ ਆ। ਤਰਨਤਾਰਨ ਸਾਹਿਬ […]
ਖਾਲਸਾ

ਲੋਕਾਂ ਦੀਆਂ ਬੋਲੀਆਂ ਤੇ ਖਾਲਸੇ ਦਾ ਬੋਲਾ ਏ । ਲੋਕਾਂ ਦੀਆਂ ਹੋਲੀਆਂ ਤੇ ਖਾਲਸੇ ਦਾ ਹੋਲਾ ਏ । ਲੋਕਾਂ ਦੀਆਂ ਪੱਗਾ ਤੇ ਖਾਲਸੇ ਦਾ ਦਸਤਾਰਾ ਏ । ਲੋਕਾਂ ਦੀਆਂ ਦਾੜੀਆਂ ਤੇ ਖਾਲਸੇ ਦਾ ਦਾਹੜਾ ਏ । ਲੋਕਾਂ ਦੀ ਦਾਲ ਹੈ ਤੇ ਖਾਲਸੇ ਦਾ ਦਾਲਾ ਏ । ਲੋਕਾਂ ਦੀ ਸਬਜੀ ਤੇ ਖਾਲਸੇ ਦਾ ਭਾਜਾ ਏ । […]