ਗੁਰੂ ਗੋਬਿੰਦ ਸਿੰਘ ਜੀ – ਭਾਗ ਦੂਸਰਾ

ਬੰਦਾ ਬਹਾਦਰ ਦੀਆਂ ਜਿਤਾਂ ਤੇ ਜਿਤਾਂ ਦੇ ਮੂਲ ਕਾਰਣ ਗੁਰੂ ਗੋਬਿੰਦ ਸਿੰਘ ਜੀ ਦਾ ਥਾਪੜਾ ਤੇ ਆਸ਼ੀਰਵਾਦ ਜੋ ਆਪਣੇ ਆਪ ਵਿਚ ਇਕ ਬਹੁਤ ਵਡੀ ਤਾਕਤ ਸੀ। ਬਾਈ ਸਾਲ ਵਖ ਵਖ ਪ੍ਰਾਂਤਾ ਦੇ ਭ੍ਰਮਣ ਦਾ ਤਜਰਬਾ ਮਹਾਨ ਆਗੂ –ਬੰਦਾ ਬਹਾਦਰ, ਫੁਰਤੀਲਾ, ਅਣਖੀਲਾ ਤੇ ਦੂਰ ਅੰਦੇਸ਼ੀ ਯੋਧਾ ਸੀ। ਦੁਸ਼ਮਨ ਦੀਆਂ ਅਨਗਿਣਤ ਤੋਪਾਂ ਨੂੰ ਦੇਖ ਕੇ ਵੀ ਡੋਲਿਆ […]
28 ਨਵੰਬਰ ਦਾ ਇਤਿਹਾਸ – ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ

ਭਾਈ ਮਰਦਾਨਾ ਜੀ 28 ਨਵੰਬਰ ਨੂੰ ਖੁਰਮ ਦਰਿਆ ਦੇ ਕੰਡੇ ਅਫ਼ਗਾਨਿਸਤਾਨ ਵਿੱਚ ਆਪਣਾ ਪੰਜ ਭੂਤਕ ਸਰੀਰ ਤਿਆਗ ਕੇ ਅਕਾਲ ਪੁਰਖ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ । ਜਦੋਂ ਵੀ ਕਿਤੇ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਦੀ ਗੱਲ ਚੱਲਦੀ ਹੋਵੇ ਤਾਂ ਭਾਈ ਮਰਦਾਨੇ ਦਾ ਜਿਕਰ ਨਾ ਹੋਵੇ ਇਹ ਹੋ ਨਹੀਂ ਸਕਦਾ।ਸਭ ਤੋਂ ਵੱਧ ਗੁਰੂ […]
ਸ਼ਹੀਦ ਰਣਜੀਤ ਕੌਰ

( ਸ਼ਹੀਦ ਰਣਜੀਤ ਕੌਰ ) ਵੈਰੋਵਾਲ ਦਾ ਇਕ ਸ਼ਿਵ ਦਿਆਲ ਕਰਾੜ ਸੀ । ਸਾਰੇ ਇਲਾਕੇ ਵਿੱਚੋਂ ਮਹਾਨ ਹੱਟ ਦਾ ਮਾਲਕ ਦੇ ਸ਼ਾਹੂਕਾਰਾ ਕਰਦਾ ਸੀ । ਲੋਕੀਂ ਇਸ ਨੂੰ ਪਿਆਰ ਨਾਲ ਸ਼ਿਬੂ ਸ਼ਾਹ ਕਹਿੰਦੇ ਸਨ । ਪੰਜਾਬ ਸਿੰਘ ਚੋਹਲੇ ਵਾਲੇ ਇਸ ਇਲਾਕੇ ਦੇ ਜੱਥੇਦਾਰ ਸਨ । ਇਸ ਦੇ ਆਦਮੀਆਂ ਦਾ ਰਾਸ਼ਨ ਪਾਣੀ ਵੀ ਰਾਤ ਬਰਾਤੇ ਸਿੱਖ […]
ਭਗਤ ਕਬੀਰ ਜੀ ਦੇ ਇਤਿਹਾਸ ਤੇ ਸੰਖੇਪ ਝਾਤ

ਭਗਤ ਕਬੀਰ ਜੀ ਦੇ ਇਤਿਹਾਸ ਤੇ ਸੰਖੇਪ ਝਾਤ ਮਾਰੀਏ ਜੀ । ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਹੈ ਵੱਡਾ ਜਾ ਮਹਾਨ । ਭਗਤ ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ […]
ਦਿੱਲੀ ਫਤਿਹ ਦਿਹਾੜਾ

11 ਮਾਰਚ 1783 ਵੈਸੇ ਤਾਂ ਖ਼ਾਲਸੇ ਨੇ ਕਈ ਵਾਰ ਦਿੱਲੀ ਨੂੰ ਜਿੱਤੇ ਜਿੱਤੇ ਛੱਡਿਆ ਪਰ 1783 ਦਿੱਲੀ ਫਤਹਿ ਦਾ ਖਾਸ ਇਤਿਹਾਸ ਹੈ ਕਰੋੜਸਿੰਘੀਆ ਮਿਸਲ ਦੇ ਜਥੇਦਾਰ ਸਰਦਾਰ ਬਘੇਲ ਸਿੰਘ ਨੇ 40000 ਫ਼ੌਜ ਨਾਲ ਦਿੱਲੀ ਤੇ ਚੜ੍ਹਾਈ ਕੀਤੀ ਇਸ ਵੇਲੇ ਨਾਲ ਸ: ਜੱਸਾ ਸਿੰਘ ਰਾਮਗੜ੍ਹੀਆ , ਜੱਸਾ ਸਿੰਘ ਆਹਲੂਵਾਲੀਆ ਸ:ਰਾਏ ਸਿੰਘ ਭੰਗੀ ਆਦਿਕ ਸਰਦਾਰ ਵੀ ਸਨ […]
ਇਤਿਹਾਸ – ਜਨਮ ਦਿਹਾੜਾ ਬਾਬਾ ਬੁੱਢਾ ਜੀ

23 ਅਕਤੂਬਰ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਲਿਖਤ ਪੂਰੀ ਪੜਿਉ ਬਹੁਤ ਕੁਝ ਸਿਖਣ ਲਈ ਮਿਲੇਗਾ ਜੀ । ਆਉ ਅੱਜ ਬ੍ਰਹਮ-ਗਿਆਨੀ ਬਾਬਾ ਬੱਢਾ ਸਾਹਿਬ ਜੀ ਦੇ ਪਰਿਵਾਰ ਬਾਰੇ ਜਾਣਕਾਰੀ ਪਰਾਪਤ ਕਰੀਏ ਜੀ । ਬਾਬਾ ਬੁੱਢਾ ਜੀ ਦਾ ਜਨਮ ਪਿੰਡ ਕਥੂਨੰਗਲ ਜਿਲਾ ਅਮ੍ਰਿਤਸਰ ਸਾਹਿਬ ਵਿਖੇ […]
ਗੁਰੂ ਗੋਬਿੰਦ ਸਿੰਘ ਜੀ – ਭਾਗ 7

ਗੋਕਲ ਚੰਦ ਨਾਰੰਗ ਲਿਖਦੇ ਹਨ ਕੀ ਜਿਸ ਬੂਟੇ ਨੂੰ ਗੁਰੂ ਗੋਬਿੰਦ ਸਿੰਘ ਸਮੇ ਫਲ ਲਗੇ , ਉਸਦੀ ਬਿਜਾਈ ਗੁਰੂ ਨਾਨਕ ਸਾਹਿਬ ਤੇ ਸਿੰਚਾਈ ਬਾਕੀ ਗੁਰੂ ਸਹਿਬਾਨਾਂ ਨੇ ਕਰ ਛਡੀ ਸੀ । ਜੇ ਅਸੀਂ ਗਹੁ ਨਾਲ ਇਤਿਹਾਸ ਪੜੀਏ ਤਾਂ ਇਹ ਗਲ ਸਪਸ਼ਟ ਹੋ ਜਾਂਦੀ ਹੈ ਕਿ ਖਾਲਸੇ ਦੀ ਨੀਹ ਗੁਰੂ ਨਾਨਕ ਸਾਹਿਬ ਨੇ ਉਸ ਵਕਤ ਰਖ […]
ਮਾਛੀਵਾੜਾ ਭਾਗ 5

ਮਾਛੀਵਾੜਾ ਭਾਗ 5 ਪੂਰਨ ਮਸੰਦ ਦੇ ਘਰੋਂ ਚੱਲ ਕੇ ਭਾਈ ਜੀਊਣੇ ਦੇ ਰਾਹ ਦੱਸਣ ‘ ਤੇ ਗੁਰੂ ਜੀ ਜੰਗਲ ਨੂੰ ਹੋਏ । ਉਸ ਵੇਲੇ ਦਿਨ ਚੜ੍ਹ ਰਿਹਾ ਸੀ ਉਹ ਪਿੰਡੋਂ ਬਾਹਰ ਹੋਣ ਲੱਗੇ ਤਾਂ ਬੱਕਰੀਆਂ ਦੇ ਮਿਆਂਕਣ ਦੀ ਆਵਾਜ਼ ਸੁਣੀ।ਪਹਿਲਾਂ ਤਾਂ ਖ਼ਿਆਲ ਕੀਤਾ , ਬੱਕਰੀਆਂ ਦੇ ਅਯਾਲੀ ਪਾਸੋਂ ਦੁੱਧ ਲੈਣ । ਪਰ ਨਾ ਖਲੋਤੇ । […]
ਪ੍ਰਸਾਦੀ ਹਾਥੀ

ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਪ੍ਰਸ਼ਾਦੀ ਹਾਥੀ ਬਾਰੇ ਕੁਝ ਇਤਿਹਾਸਕ ਸਾਂਝ ਪਾਉਣ ਦਾ ਯਤਨ ਕਰਨ ਲੱਗਾ ਹਾ ਜੀ ਬੜੇ ਧਿਆਨ ਨਾਲ ਪੜੋ ਜੀ । ਅਸਾਮ ਦਾ ਰਾਜਾ ਰਤਨ ਰਾਏ ਜੋ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਚਨਾਂ ਨਾਲ ਰਾਜਾ ਰਾਮ ਰਾਏ ਦੇ ਘਰ ਪੈਦਾ ਹੋਇਆ ਸੀ । ਰਤਨ ਰਾਏ ਦੀ ਸ਼ੁਰੂ ਤੋ ਹੀ ਗੁਰੂ ਘਰ […]
ਜਰੂਰ ਪੜ੍ਹੋ – ਬੰਦੀ ਛੋੜ ਦਿਵਸ ਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਵਿੱਤਰ ਯਾਦ ਨਾਲ ਜੁੜਨ ਦਾ ਯਤਨ

ਬੰਦੀ ਛੋੜ ਦਿਵਸ ਤੇ ਰੋਸ਼ਨੀ ਦਾ ਤਿਉਹਾਰ ਦੀਵਾਲੀ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ਆਉ ਬੰਦੀ ਛੋੜ ਦਿਵਸ ਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਵਿੱਤਰ ਯਾਦ ਨਾਲ ਜੁੜਨ ਦਾ ਯਤਨ ਕਰੀਏ ਜੀ । ਜਹਾਂਗੀਰ ਨੇ ਆਪਣੇ ਰਾਜ ਨੂੰ ਮਜਬੂਤ ਕਰਨ ਲਈ ਆਪਣੀ ਫੌਜ ਨੂੰ ਵੱਖ ਵੱਖ ਇਲਾਕਿਆਂ ਵਿੱਚ ਭੇਜਿਆ ਤੇ ਆਖਿਆ ਜਿਹੜਾ […]