ਸਿਖ ਇਤਿਹਾਸ ਦਾ ਸ਼ਹੀਦੀ ਹਫਤਾ

ਸਿਖ ਇਤਿਹਾਸ ਦਾ ਸ਼ਹੀਦੀ ਹਫਤਾ ਸ਼ੁਰੂ ਹੋਣ ਵਾਲਾ ਹੈ ਜੀ ਕੁਰਬਾਨੀਆਂ ਨੂੰ ਯਾਦ ਕਰ ਲਉ ਜੀ ⚜ 🙏🌿 ਆਪਣੇ ਆਪਣੇ ਪਰਿਵਾਰਾਂ ਵਿਚ ਵੱਧ ਤੋਂ ਵੱਧ ਬਾਣੀ ਪੜ੍ਹ ਕੇ ਅਤੇ ਬੱਚਿਆਂ ਨੂੰ ਇਤਿਹਾਸ ਬਾਰੇ ਦੱਸ ਕੇ ਇਹ ਹਫਤਾ ਮਨਾਓ ਜੀ । 🌿🙏 ⚜ * ਸ਼ਹੀਦੀ ਹਫਤਾ * ⚜ ⚜ 20 ਦਸੰਬਰ ਤੋਂ 27 ਦਸੰਬਰ ਤੱਕ ⚜ […]
ਕਲਗੀਧਰ ਜੀ ਨੇ ਗੜ੍ਹੀ ਛਡਣੀ (ਭਾਗ-7)

ਕਲਗੀਧਰ ਜੀ ਨੇ ਗੜ੍ਹੀ ਛਡਣੀ (ਭਾਗ-7) 8 ਪੋਹ ਦਾ ਸੂਰਜ ਛਿਪਿਆ, ਸਿਆਲ ਦੇ ਦਿਨਾਂ ਨਾਲ ਈ ਹਨੇਰਾ ਹੋ ਗਿਆ। ਜੰਗ ਬੰਦ ਹੋਗੀ , ਗੜ੍ਹੀ ਚ ਸਿੰਘਾਂ ਨੇ ਦਸਮੇਸ਼ ਪਿਤਾ ਨੇ ਮਿਲਕੇ ਸੋਦਰ ਰਹਿਰਾਸ ਸਾਹਿਬ ਦਾ ਪਾਠ ਕੀਤਾ। ਪਾਤਸ਼ਾਹ ਨੇ ਆਪ ਸ਼ਹੀਦਾਂ ਲਈ ਅਰਦਾਸ ਕੀਤੀ , ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਸਾਰੀ ਸਮਾਪਤੀ ਹੋਈ ਨਾਲ ਦੇ […]
ਇਤਿਹਾਸ – ਹਕੀਮ ਅਲਾ ਯਾਰ ਖਾਂ ਜੋਗੀ

ਹਕੀਮ ਅਲਾ ਯਾਰ ਖਾਂ ਜੋਗੀ ਜਿਨ੍ਹਾਂ ਨੂੰ ਆਪਣੇਂ ਇਸਲਾਮ ਧਰਮ ਵਿਚੋਂ ਛੇਕ ਦਿਤਾ ਗਿਆ ਅਤੇ ਕਾਫ਼ਰ ਕਹਿ ਕੇ 30 ਸਾਲ ਮਸਜਿਦ ਦੀ ਪੋੜੀਆ ਤਕ ਨਾ ਚੜਨ ਦਿੱਤਾ ਗਿਆ। ਉਹਨਾਂ ਦਾ ਕਸੂਰ ਇਹ ਕਡਿਆ ਗਿਆ ਸੀ ਕਿ ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸੰਬੰਧੀ ਦੋ ਮਰਸੀਏ ਲਿਖੇ। #”ਸ਼ਹੀਦਾਨ-ਏ-ਵਫ਼ਾ” ਵਿਚ ਛੋਟੇ ਸਾਹਿਬਜ਼ਾਦਿਆਂ […]
ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ ਮਹਾਰਾਜ – ਭਾਗ 1

ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਆ ਰਿਹਾ ਹੈ ਆਉ ਆਪਾ ਵੀ ਅੱਜ ਤੋ 10 ਕੁ ਦਿਨ ਇਤਿਹਾਸ ਰਾਹੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਨਾਲ ਜੁੜੀਏ ਜੀ । ਭਾਗ 1 ਮੁਹੰਮਦ ਲਤੀਫ ਲਿਖਦੇ ਹਨ, “ਗੁਰੂ ਗੋਬਿੰਦ ਸਿੰਘ ਧਾਰਮਿਕ ਗੱਦੀ ਤੇ ਬੇਠੇ ਰੂਹਾਨੀ ਰਹਿਬਰ , ਤਖ਼ਤ ਤੇ ਬੇਠੇ ਸ਼ਹਿਨਸ਼ਾਹਾਂ ਦੇ ਸ਼ਹਿਨਸ਼ਾਹ, ਮੈਦਾਨੇ ਜੰਗ […]
ਗੁਰੂ ਗੋਬਿੰਦ ਸਿੰਘ ਜੀ ਭਾਗ 8

ਗੁਰੂ ਗੋਬਿੰਦ ਸਿੰਘ ਜੀ ਭਾਗ 8 ਗੁਰੂ ਸਾਹਿਬ ਨੇ ਪਹਿਲੇ 10 ਸਾਲ 1676 ਤਕ ਲੋਕਾਂ ਨੂੰ ਸਮਾਜਿਕ ਤੇ ਅਧਿਆਤਮਿਕ ਉਪਦੇਸ਼ ਦਿਤੇ । ਬਾਕੀ ਸਾਰੀ ਜਿੰਦਗੀ ਓਹ ਮਾਨਵ ਸੁਤੰਤਰਤਾ ਲਈ ਜਦੋ ਜਹਿਦ ਕਰਦੇ ਰਹੇ, ਝੂਜਦੇ ਰਹੇ , ਆਤਮ ਵਿਸ਼ਵਾਸ ਨਾਲ ਆਤਮ ਸਨਮਾਨ ਲਈ ਸੰਘਰਸ਼ ਕਰਦੇ ਰਹੇ ,ਮਜਲੂਮਾਂ .ਗਰੀਬਾਂ ਤੇ ਇਨਸਾਫ਼ ਦੀ ਰਖਿਆ ਕਰਨ ਲਈ ਅਨੇਕ ਕੁਰਬਾਨੀਆਂ […]
ਇਤਿਹਾਸ – ਗੁਰਦੁਆਰਾ ਨਾਨਕ ਪਿਆਉ ਸਾਹਿਬ ਜੀ – ਦਿੱਲੀ

ਸੰਨ 1506 -10 ਦੇ ਦਰਮਿਆਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਾਥੀ ਭਾਈ ਮਰਦਾਨਾ ਜੀ ਨਾਲ ਪੂਰਬ ਦੀ ਯਾਤਰਾ ਤੋਂ ਵਾਪਸੀ ਸਮੇਂ ਦਿੱਲੀ ਪਧਾਰੇ। ਪੁਰਾਣੀ ਸਬਜ਼ੀ ਮੰਡੀ ਦੇ ਨਜ਼ਦੀਕ ਜੀ.ਟੀ. ਰੋਡ ਦੇ ਕਿਨਾਰੇ ਸਥਿਤ ਇੱਕ ਬਾਗ ਵਿੱਚ ਉਤਾਰਾ ਕੀਤਾ , ਉਸ ਸਮੇਂ ਸ਼ਾਹੀ ਸੜਕ ਹੋਣ ਕਾਰਨ , ਜੀ.ਟੀ. ਰੋਡ ਆਮ ਮੁਸਾਫ਼ਰਾਂ ਦੇ ਆਵਾਜਾਈ ਦਾ […]
ਭਾਈ ਘਨੱਈਆ ਜੀ ਅਤੇ ਸੇਵਾ

ਭਾਈ ਘਨੱਈਆ ਜੀ ਗੁਰੂ ਗੋਬਿੰਦ ਸਿੰਘ ਜੀ ਦਾ ਇੱਕ ਬਹੁਤ ਚੰਗਾ ਅਤੇ ਸ਼ਰਧਾਲੂ ਸਿੱਖ ਸੀ।ਉਹ ਇੱਕ ਨਰਮ ਦਿਲ ਵਾਲਾ ਸੀ ਅਤੇ ਸਾਰਿਆਂ ਨਾਲ ਪਿਆਰ ਨਾਲ ਰਹਿੰਦਾ ਸੀ। ਉਹ ਸਦਾ ਗੁਰੂ ਜੀ ਦੇ ਦਰਬਾਰ ਵਿੱਚ ਕੰਮ ਕਰਨ ਵਿੱਚ ਰੁੱਝਿਆ ਰਹਿੰਦਾ ਸੀ। ਜਦੋਂ ਕਿਤੇ ਦੁਸ਼ਮਨ ਦੀਆਂ ਫੌਜਾਂ ਸਿੱਖਾਂ ਉਤੇ ਹਮਲਾ ਕਰਦੀਆਂ ਅਤੇ ਸਿੱਖਾਂ ਨਾਲ ਲੜਾਈ ਹੁੰਦੀ ਸੀ […]
ਜੋ ਕੁਝ ਤੂੰ ਚਾਹੁੰਦਾ ਹੈਂ – ਸੰਤ ਸਿੰਘ ਜੀ ਮਸਕੀਨ

ਇਕ ਬੜੀ ਸੁੰਦਰ ਮਿੱਥ ਹੈ ਕਿ ਇਕ ਦਫ਼ਾ ਸ਼ਿਵ ਜੀ ਨੇ ਪ੍ਰਾਰਥਨਾ ਕੀਤੀ,”ਹੇ ਅਕਾਲ ਪੁਰਖ!ਇਹ ਤੂੰ ਮੈਨੂੰ ਜੋ ਸੇਵਾ ਬਖ਼ਸ਼ੀ ਹੈ ਮੌਤ ਦੀ,ਮੈਂ ਜਿਸ ਘਰ ਦੇ ਵਿਚ ਜਾਨਾਂ ਰੋਣਾ ਪਿੱਟਣਾ ਸ਼ੁਰੂ ਹੋ ਜਾਂਦਾ ਹੈ।ਇਹ ਮੈਨੂੰ ਚੰਗਾ ਨਈਂ ਲੱਗਦਾ, ਮੇਰੀ ਸੇਵਾ ਬਦਲ ਦਿੱਤੀ ਜਾਏ।ਜਿਹੜਾ ਕੰਮ ਇੰਦਰ ਨੂੰ ਸੋਂਪਿਆ ਗਿਆ ਹੈ ਵਰਖਾ ਕਰਨ ਦਾ,ਇਹ ਕੰਮ ਮੈਨੂੰ ਦਿੱਤਾ […]
ਹੱਥ ਲਿਖਤ ਦੇ ਦਰਸ਼ਨ ਅਤੇ ਇਤਿਹਾਸ

ਹੱਥ ਲਿਖਤ ਦੇ ਦਰਸ਼ਨ ਇਹ ਉਸ ਪਾਵਨ ਸਰੂਪ ਦਾ ਪਹਿਲਾ ਅੰਗ ਹੈ ਜੋ ਧੰਨ ਗੁਰੂ ਅਰਜਨ ਦੇਵ ਮਹਾਰਾਜ ਜੀ ਨੇ ਲਿਖਵਾਇਆ ਅਤੇ ਭਾਈ ਗੁਰਦਾਸ ਜੀ ਨੇ ਲਿਖਿਆ। ਏਸੇ ਪਾਵਨ ਸਰੂਪ ਦਾ 1604 ਨੂੰ 28 ਅਗਸਤ ਦੇ ਦਿਨ ਪਹਿਲੀ ਵਾਰ ਬਾਬਾ ਬੁੱਢਾ ਸਾਹਿਬ ਜੀ ਨੇ ਦਰਬਾਰ ਸਾਹਿਬ ਚ ਪ੍ਰਕਾਸ਼ ਕੀਤਾ , ਹੁਕਮਨਾਮਾ ਲਿਆ ਸੀ। ਏ ਸਰੂਪ […]
ਬੀਬੀ ਗੁਲਾਬ ਕੌਰ ਜੀ – ਜਾਣੋ ਇਤਿਹਾਸ

ਬੀਬੀ ਗੁਲਾਬ ਕੌਰ ਉਹ ਸੂਰਬੀਰ ਤੇ ਨਿਰਭੈ ਬੀਬੀ ਹੋਈ ਹੈ ਜਿਸ ਨੇ ਭਾਰਤ ਦੀ ਗੁਲਾਮੀ ਦੀਆਂ ਜੰਜੀਰਾਂ ਕੱਟਣ ਲਈ ਬਣੀ ਗਦਰ ਪਾਰਟੀ ਵਿੱਚ ਰਹਿ ਕੇ ਮਹਾਨ ਯੋਗਦਾਨ ਪਾਇਆ । ਆਪਣੇ ਪਤੀ , ਮਾਨ ਸਿੰਘ ਵਾਂਗ ਆਪ ਵੀ ਗਦਰ ਲਹਿਰ ਵਿੱਚ ਸਰਗਰਮ ਵਰਕਰ ਬਣੀ ਰਹੀ ਹੈ । ਬੜੀ ਧੜੱਲੇਦਾਰ ਤੇ ਨਿਧੱੜਕ ਔਰਤ ਸੀ । ਗੁਰੂ ਘਰਾਂ […]