ਇਤਿਹਾਸ – ਹਕੀਮ ਅਲਾ ਯਾਰ ਖਾਂ ਜੋਗੀ

ਹਕੀਮ ਅਲਾ ਯਾਰ ਖਾਂ ਜੋਗੀ ਜਿਨ੍ਹਾਂ ਨੂੰ ਆਪਣੇਂ ਇਸਲਾਮ ਧਰਮ ਵਿਚੋਂ ਛੇਕ ਦਿਤਾ ਗਿਆ ਅਤੇ ਕਾਫ਼ਰ ਕਹਿ ਕੇ 30 ਸਾਲ ਮਸਜਿਦ ਦੀ ਪੋੜੀਆ ਤਕ ਨਾ ਚੜਨ ਦਿੱਤਾ ਗਿਆ। ਉਹਨਾਂ ਦਾ ਕਸੂਰ ਇਹ ਕਡਿਆ ਗਿਆ ਸੀ ਕਿ ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸੰਬੰਧੀ ਦੋ ਮਰਸੀਏ ਲਿਖੇ। #”ਸ਼ਹੀਦਾਨ-ਏ-ਵਫ਼ਾ” ਵਿਚ ਛੋਟੇ ਸਾਹਿਬਜ਼ਾਦਿਆਂ […]
ਸਾਖੀ ਮਾਤਾ ਕੌਲਾਂ ਜੀ

ਮਾਤਾ ਕੌਲਾਂ ਜੀ ਲਾਹੌਰ ਮੁਝੰਗ ਨਿਵਾਸੀ ਕਾਜ਼ੀ ਰੁਸਤਮ ਖ਼ਾਂ ਦੀ ਪੁੱਤਰੀ ਸਨ। ਇਸੇ ਪਿੰਡ ਵਿੱਚ ਪੂਰਨ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦਾ ਵੀ ਨਿਵਾਸ ਸੀ। ਮਾਤਾ ਕੌਲਾਂ ਜੀ ਨੂੰ ਸਾਈਂ ਮੀਆਂ ਮੀਰ ਜੀ ਦੀ ਸੰਗਤ ਕਰਦੇ ਹੋਏ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਸੀ । ਗਿਆਨੀ ਗਿਆਨ ਸਿੰਘ […]
ਇਤਿਹਾਸ – ਗੁਰਦੁਆਰਾ ਸ਼੍ਰੀ ਪਾਤਸ਼ਾਹੀ ਪੰਜਵੀ ਸਾਹਿਬ ਜੀ

ਜਿਸ ਸਮੇਂ ਸ਼੍ਰੀ ਗੁਰੂ ਅਰਜਨ ਦੇਵ ਜੀ ਬਾਰਠ ਸਾਹਿਬ ਵਿਖੇ ਆਏ ਉਸ ਸਮੇਂ ਬਾਬਾ ਸ਼੍ਰੀ ਚੰਦ ਜੀ ਸਮਾਧੀ ਵਿਚ ਲੀਨ ਸਨ। ਗੁਰੂ ਸਾਹਿਬ ਜੀ ਦੇ ਬਾਬਾ ਸ਼੍ਰੀ ਚੰਦ ਜੀ ਨਾਲ ਬਚਨ ਬਿਲਾਸ ਨਾ ਹੋਏ ਅਤੇ ਇਸ ਅਸਥਾਨ ਤੇ ਰਾਤ ਸਮੇਂ ਵਿਸ਼ਰਾਮ ਕੀਤਾ। ਇਸ ਅਸਥਾਨ ਤੋਂ ਹੀ ਗੁਰੂ ਜੀ ਹਰ ਰੋਜ਼ ਅੰਮ੍ਰਿਤ ਵੇਲੇ ਗੁ: ਤਪ ਅਸਥਾਨ […]
ਇਤਿਹਾਸ – ਭਗਤ ਧੰਨਾ ਜੀ

ਸੱਭ ਤੋ ਪਹਿਲਾ ਇਹ ਦੱਸਣਾ ਜਰੂਰੀ ਹੈ ਕਿ ਭਗਤ ਧੰਨਾ ਜੀ ਨੇ ਸਰਧਾ , ਪਿਆਰ ਵਿੱਚੋ ਰੱਬ ਪਾਇਆ ਪੱਥਰ ਵਿੱਚੋ ਨਹੀ ਪੱਥਰ ਸਿਰਫ ਇਕ ਜਰੀਆ ਸੀ । ਭਗਤ ਧੰਨਾ ਜੀ ਹਿੰਦ ਉਪਮਹਾਦੀਪ ਦੇ ਇੱਕ ਅਹਿਮ ਰੂਹਾਨੀ ਅੰਦੋਲਨ ਮਧਕਾਲ ਦੀ ਭਗਤੀ ਲਹਿਰ ਦੇ ਇੱਕ ਭਗਤ ਸਨ। ਉਨ੍ਹਾਂ ਦਾ ਜਨਮ ਸੰਨ 21 ਅਪ੍ਰੈਲ 1416 ਰਾਜਸਥਾਨ ਦੇ ਜਿਲਾ […]
15 ਨਵੰਬਰ ਦਾ ਇਤਿਹਾਸ – ਸ਼ਹੀਦੀ ਬਾਬਾ ਦੀਪ ਸਿੰਘ ਜੀ ਦੀ

15 ਨਵੰਬਰ ਸ਼ਹੀਦੀ ਬਾਬਾ ਦੀਪ ਸਿੰਘ ਜੀ ਦੀ ਆਉ ਸੰਖੇਪ ਝਾਤ ਮਾਰੀਏ ਬਾਬਾ ਜੀ ਦੇ ਇਤਿਹਾਸ ਤੇ ਜੀ । ਸਿੱਖ ਕੌਮ ਦੇ ਮਹਾਨ ਜਰਨੈਲ ਤੇ ਅਣਖੀਲੇ ਯੋਧੇ ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ ਨੂੰ ਮਾਤਾ ਜਿਊਣੀ ਜੀ ਦੇ ਉਦਰ ਤੋਂ ਪਿਤਾ ਭਾਈ ਭਗਤੂ ਜੀ ਦੇ ਗ੍ਰਹਿ ਪਿੰਡ ਪਹੂਵਿੰਡ, ਵਿੱਚ ਹੋਇਆ। ਮਾਤਾ ਪਿਤਾ ਨੇ […]
ਇਤਿਹਾਸ – ਗੁਰਦੁਆਰਾ ਵਿਆਹ ਅਤੇ ਨਿਵਾਸ ਅਸਥਾਨ ਜਗਤ ਮਾਤਾ ਗੁਜਰ ਕੌਰ ਜੀ

ਇਹ ਪਾਵਨ ਅਸਥਾਨ ਭਾਈ ਲਾਲ ਚੰਦ ਜੀ ਅਤੇ ਮਾਤਾ ਬਿਸ਼ਨ ਕੌਰ ਜੀ ਦੀ ਸਪੁੱਤਰੀ ਬੀਬੀ ਗੁਜਰੀ (ਮਾਤਾ ਗੁਜਰ ਕੌਰ ਜੀ) ਅਤੇ ਗੁਰੂ ਤੇਗ ਬਹਾਦਰ ਜੀ ਦੇ (ਵਿਆਹ) ਆਨੰਦ ਕਾਰਜ ਦੀ ਮਿੱਠੀ ਯਾਦ ਵਿੱਚ ਸ਼ੁਸ਼ੋਭਿਤ ਹੈ , ਇਸ ਅਸਥਾਨ ਤੇ ਸਤਿਗੁਰ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਹਜ਼ੂਰੀ ਵਿੱਚ 1632 ਈ: ਨੂੰ ਗੁਰੂ ਤੇਗ ਬਹਾਦਰ ਜੀ […]
ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ

3 ਨਵੰਬਰ ਨੂੰ ਖਾਲਸੇ ਦੀ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਆ ਰਿਹਾ ਹੈ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਜਦੋਂ ਮੈ ਆਪਣੀ ਮਾਂ ਦਾ ਇਤਿਹਾਸ ਲਿਖਣਾ ਸ਼ੁਰੂ ਕੀਤਾ ਸਰੀਰ ਵਿੱਚ ਖੁਸ਼ੀ ਦੀ ਇਕ ਝਰਨਾਹਟ ਜਹੀ ਪੈਦਾ ਹੋਈ। ਇਉਂ ਲਗਿਆ ਜਿਵੇਂ ਮਾਂ ਨੇ ਦੋਵੇਂ ਹੱਥ ਸਿਰ ਉੱਤੇ ਰੱਖ ਕੇ ਏਨਾ ਪਿਆਰ […]
ਇਤਿਹਾਸ – ਗੁਰੁਦਆਰਾ ਸ਼੍ਰੀ ਅਟਾਰੀ ਸਾਹਿਬ – ਘੁੰਗਰਾਲੀ ਸਿੱਖਾਂ , ਲੁਧਿਆਣਾ

ਇਸ ਪਾਵਨ ਅਸਥਾਨ ਨੂੰ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛੋਹ ਪ੍ਰਾਪਤ ਹੈ , ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੂੰ ਮਾਛੀਵਾੜਾ ਤੋਂ ਪੋਹ ਦੇ ਮਹੀਨੇ ਸਮੰਤ 1704ਈ: ਨੂੰ ਗਨੀ ਖਾਂ ਅਤੇ ਨਬੀ ਖਾਂ ਗੁਰੂ ਜੀ ਨੂੰ ਉੱਚ ਦੇ ਪੀਰ ਦੇ ਰੂਪ ਵਿੱਚ ਇਸ ਪਾਵਨ ਅਸਥਾਨ ਪਿੰਡ ਘੁੰਗਰਾਲੀ ਅੱਜ ਕੱਲ ਘੁੰਗਰਾਲੀ […]
ਇਤਿਹਾਸ – ਭਗਤ ਫਰੀਦ ਜੀ

ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥ ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥78॥ ਬਾਬਾ ਫਰੀਦ ਪੰਜਾਬ ਦੇ ਉਨ੍ਹਾਂ ਮਹਾਨ ਸੂਫ਼ੀ ਦਰਵੇਸ਼ਾਂ ਵਿਚੋਂ ਹਨ ਜਿਨ੍ਹਾਂ ਨੇ ਆਪਣੇ ਰੂਹਾਨੀ ਸੰਦੇਸ਼ ਅਤੇ ਮਿੱਠੀ ਸ਼ਾਇਰੀ ਰਾਹੀਂ ਪੰਜਾਬੀ ਅਦਬ ਦੀ ਸੂਫ਼ੀਆਨਾ ਰਵਾਇਤ ਦਾ ਮੁੱਢ ਬੰਨਿਆਂ। ਬਾਬਾ ਫਰੀਦ ਕਾਬਲ ਦੇ ਬਾਦਸ਼ਾਹ ਫ਼ਰਖ਼ ਸ਼ਾਹ ਆਦਲ ਦੇ […]
ਇਤਿਹਾਸ – ਭਗਤ ਧੰਨਾ ਜੀ

ਸੱਭ ਤੋ ਪਹਿਲਾ ਇਹ ਦੱਸਣਾ ਜਰੂਰੀ ਹੈ ਕਿ ਭਗਤ ਧੰਨਾ ਜੀ ਨੇ ਸਰਧਾ , ਪਿਆਰ ਵਿੱਚੋ ਰੱਬ ਪਾਇਆ ਪੱਥਰ ਵਿੱਚੋ ਨਹੀ ਪੱਥਰ ਸਿਰਫ ਇਕ ਜਰੀਆ ਸੀ । ਭਗਤ ਧੰਨਾ ਜੀ ਹਿੰਦ ਉਪਮਹਾਦੀਪ ਦੇ ਇੱਕ ਅਹਿਮ ਰੂਹਾਨੀ ਅੰਦੋਲਨ ਮਧਕਾਲ ਦੀ ਭਗਤੀ ਲਹਿਰ ਦੇ ਇੱਕ ਭਗਤ ਸਨ। ਉਨ੍ਹਾਂ ਦਾ ਜਨਮ ਸੰਨ 21 ਅਪ੍ਰੈਲ 1416 ਰਾਜਸਥਾਨ ਦੇ ਜਿਲਾ […]