6 ਦਸੰਬਰ ਦਾ ਇਤਿਹਾਸ – ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਤੇਗ ਬਹਾਦਰ ਜੀ

🔹 ਸ਼ਹੀਦੀ ਦਿਵਸ: ਸ੍ਰੀ ਗੁਰੂ ਤੇਗ ਬਹਾਦਰ ਜੀ 🔹 ਮਾਤਾ ਜੀ: ਮਾਤਾ ਨਾਨਕੀ ਜੀ ਪਿਤਾ ਜੀ: ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪ੍ਰਕਾਸ਼ ਮਿਤੀ: 5 ਵਿਸਾਖ, ਸੰਮਤ 1678 ਬਿ. (1 ਅਪ੍ਰੈਲ, 1621 ਈ.) ਪ੍ਰਕਾਸ਼ ਸਥਾਨ: ਸ੍ਰੀ ਅੰਮ੍ਰਿਤਸਰ ਸਾਹਿਬ (ਗੁਰੂ ਕੇ ਮਹਿਲ) ਮਹਿਲ: ਮਾਤਾ ਗੁਜਰ ਕੌਰ ਜੀ ਸੰਤਾਨ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸ਼ਹੀਦੀ ਦਿਨ: 11 ਮੱਘਰ, […]
ਮਹਾਨ ਯੋਧਾ, ਉੱਚ ਕੋਟੀ ਦੇ ਕਵੀ ਤੇ ਦਾਰਸ਼ਨਿਕ ਸਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ ਦਸਵੇਂ ਗੁਰੂ ਸਨ। ਉਨ੍ਹਾਂ ਦਾ ਜਨਮ ਪਟਨਾ ਸਾਹਿਬ, ਬਿਹਾਰ ਵਿਖੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਤੇ ਮਾਤਾ ਗੁਜਰੀ ਜੀ ਦੇ ਘਰ ਹੋਇਆ। ਕੇਵਲ ਨੌਂ ਸਾਲ ਦੀ ਉਮਰ ਵਿੱਚ ਆਪ ਜੀ ਨੂੰ ਪਿਤਾ ਜੀ ਦੀ ਸ਼ਹਾਦਤ ਤੋਂ ਬਾਅਦ ਗੁਰਗੱਦੀ ਸੌਂਪ ਦਿੱਤੀ ਗਈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ […]
3 ਦਸੰਬਰ ਦਾ ਇਤਿਹਾਸ – ਮਹਾਨ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ

3 ਦਸੰਬਰ 18 ਮੱਘਰ ਨੂੰ ਸਿੱਖ ਕੌਮ ਦੇ ਮਹਾਨ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਹੈ ਆਉ ਸੰਖੇਪ ਝਾਤ ਮਾਰੀਏ ਭਾਈ ਸਾਹਿਬ ਜੀ ਦੇ ਜੀਵਨ ਕਾਲ ਤੇ ਜੀ। ਜਥੇਦਾਰ ਬਾਬਾ ਹਨੂੰਮਾਨ ਸਿੰਘ, 3 ਦਸੰਬਰ 18 ਮੱਘਰ 1755 ਵਿੱਚ ਜ਼ਿਲਾ ਫਿਰੋਜਪੁਰ ਦੇ ਜ਼ੀਰਾ ਦੇ ਪਿੰਡ ਨੌਰੰਗ ਸਿੰਘ ਵਾਲਾ ਵਿਖੇ ਮਾਤਾ ਹਰਨਾਮ ਕੌਰ ਅਤੇ ਪਿਤਾ […]
30 ਨਵੰਬਰ ਦਾ ਇਤਿਹਾਸ – ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ

ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਸਿੱਖ ਇਤਿਹਾਸ ‘ਚ ਚਮਕਦੇ ਧਰੂ ਤਾਰੇ ਵਾਂਗ ਹਨ। ਉਨ੍ਹਾਂ ਦਾ ਜਨਮ 15 ਮੱਘਰ (30 ਨਵੰਬਰ 1696) ਈ: ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਘਰ ਮਾਤਾ ਜੀਤੋ ਜੀ ਦੀ ਕੁੱਖੋ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਇਆ। ਇਤਿਹਾਸ ਮੁਤਾਬਕ ਜਦੋਂ ਗੁਰੂ ਸਾਹਿਬ ਨੂੰ ਸ੍ਰੀ ਆਨੰਦਪੁਰ ਸਾਹਿਬ ਛੱਡ ਕੇ ਜਾਣਾ ਪਿਆ ਤਾਂ […]
28 ਨਵੰਬਰ ਦਾ ਇਤਿਹਾਸ – ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ

ਭਾਈ ਮਰਦਾਨਾ ਜੀ 28 ਨਵੰਬਰ ਨੂੰ ਖੁਰਮ ਦਰਿਆ ਦੇ ਕੰਡੇ ਅਫ਼ਗਾਨਿਸਤਾਨ ਵਿੱਚ ਆਪਣਾ ਪੰਜ ਭੂਤਕ ਸਰੀਰ ਤਿਆਗ ਕੇ ਅਕਾਲ ਪੁਰਖ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ । ਜਦੋਂ ਵੀ ਕਿਤੇ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਦੀ ਗੱਲ ਚੱਲਦੀ ਹੋਵੇ ਤਾਂ ਭਾਈ ਮਰਦਾਨੇ ਦਾ ਜਿਕਰ ਨਾ ਹੋਵੇ ਇਹ ਹੋ ਨਹੀਂ ਸਕਦਾ।ਸਭ ਤੋਂ ਵੱਧ ਗੁਰੂ […]
27 ਨਵੰਬਰ ਦਾ ਇਤਿਹਾਸ – ਗੁਰੂ ਅਮਰਦਾਸ ਸਾਹਿਬ ਜੀ ਦਾ ਵਿਆਹ

27 ਨਵੰਬਰ ਵਾਲੇ ਦਿਨ ਤੀਸਰੇ ਗੁਰੂ ਅਮਰਦਾਸ ਸਾਹਿਬ ਜੀ ਦਾ ਵਿਆਹ ਮਾਤਾ ਮਨਸਾ ਦੇਵੀ ਜੀ ਨਾਲ ਹੋਇਆ ਸੀ ਆਉ ਸੰਖੇਪ ਝਾਤ ਮਾਰੀਏ ਮਾਤਾ ਮਨਸਾ ਦੇਵੀ ਜੀ ਦੇ ਜੀਵਨ ਕਾਲ ਤੇ ਜੀ । ਮਾਤਾ ਮਨਸਾ ਦੇਵੀ ਜੀ । ਗੁਰੂ ਅਮਰਦਾਸ ਜੀ ਦੇ ਮਹਿਲ। ਪੇਕਿਆਂ ਦਾ ਨਾਂਮ ਬੀਬੀ ਰਾਮ ਕੌਰ ਦਾ ਜਨਮ ੧੪੮੪ ਈ : ਦੇ ਲਗਭਗ […]
ਸਾਖੀ- ਪਤੀ ਦੀ ਆਗਿਆਕਾਰਣ ਸੁਹਾਗਣ

ਜੋ ਇਸਤ੍ਰੀਆਂ ਆਪਣੇ ਜਤ, ਸਤ, ਇਖ਼ਲਾਕ ਵਿਚ ਪੂਰਨ ਰਹਿੰਦੀਆਂ ਹਨ, ਉਹਨਾਂ ਉਪਰ ਉਹਨਾਂ ਦੇ ਪਤੀ ਦੀ ਪੂਰਨ ਪ੍ਰਸੰਨਤਾ ਹੁੰਦੀ ਹੈ ਤੇ ਨਾਲ ਹੀ ਉਹਨਾਂ ਨੂੰ ਸੰਸਾਰ ਵਿਚ ਮਾਣ ਸਤਿਕਾਰ ਵੀ ਮਿਲਦਾ ਹੈ ਤੇ ਪ੍ਰਮੇਸ਼ਰ ਵਾਹਿਗੁਰੂ ਜੀ ਵੀ ਉਹਨਾਂ ਨੂੰ ਕੁਝ ਆਪਣੀਆਂ ਬਖ਼ਸ਼ਿਸ਼ਾਂ ਦੇ ਖ਼ਜ਼ਾਨਿਆਂ ਵਿਚੋਂ ਦਾਰ ਮਿਸਦਾ ਹੈ। ਸਿੱਖ ਇਤਿਹਾਸ ਵਿਚ ਐਸੀਆਂ ਅਨੇਕ ਬੀਬੀਆਂ ਦਾ […]
18 ਨਵੰਬਰ – ਜੋਤੀ ਜੋਤਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

ਅੱਜ 18 ਨਵੰਬਰ ਖ਼ਾਲਸਾ ਪੰਥ ਦੇ ਸਿਰਜਣਹਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 308ਵਾਂ ਜੋਤੀ ਜੋਤ ਦਿਵਸ ਹੈ। ਗੁਰੂ ਗੋਬਿੰਦ ਸਿੰਘ ਜੀ 1708 ਚ ਹਜ਼ੂਰ ਸਾਹਿਬ, ਨਾਂਦੇੜ ਦੀ ਧਰਤੀ ਉੱਤੇ ਜੋਤੀ ਜੋਤ ਸਮਾਏ ਸਨ। ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਦਸਮੇਸ਼ ਪਿਤਾ ਜੀ ਦਾ ਜੋਤੀ ਜੋਤ ਪੁਰਬ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ। ਇਤਿਹਾਸ ਮੁਤਾਬਿਕ ਪੰਜ ਅਕਤੂਬਰ, […]
ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਨਵੰਬਰ ਚ ਕਿਉਂ ਮਨਾਇਆ ਜਾਂਦਾ ?

ਆਪਾਂ ਛੋਟੇ ਹੁੰਦਿਆਂ ਸਭ ਨੇ ਸਕੂਲ ਚ ਪੜ੍ਹਿਆ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469 ਈ: ਵਿੱਚ ਰਾਏ ਭੋਇ ਦੀ ਤਲਵੰਡੀ ਹੋਇਆ ਸੀ , ਪਰ ਹੁਣ ਅਸੀਂ ਦੇਖਦੇ ਹਾਂ ਕੇ ਗੁਰੂ ਜੀ ਦਾ ਜਨਮ ਮਤਲਬ ਗੁਰਪੁਰਬ ਨਵੰਬਰ ਜਾਂ ਦਸੰਬਰ ਚ ਮਨਾਇਆ ਜਾਂਦਾ ਹੈ , ਸਾਡੇ ਸਭ ਦੇ ਮਨ ਵਿੱਚ ਸਵਾਲ […]
ਇਤਿਹਾਸ – ਗੁਰੂ ਨਾਨਕ ਸਾਹਿਬ ਜੀ ਦਾ ਪ੍ਕਾਸ ਪੁਰਬ

ਗੁਰੂ ਨਾਨਕ ਸਾਹਿਬ ਜੀ ਦਾ 8 ਨਵੰਬਰ ਨੂੰ ਪ੍ਕਾਸ ਪੁਰਬ ਆ ਰਿਹਾ ਹੈ ਜੀ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਅੱਜ ਇਤਿਹਾਸ ਦੀ ਸਾਂਝ ਪਾਈਏ ਬੀਬੀ ਦੌਲਤਾਂ ਤੋਂ ਜਿਸ ਨੇ ਗੁਰੂ ਨਾਨਕ ਸਾਹਿਬ ਜੀ ਦੇ ਇਸ ਸੰਸਾਰ ਤੇ ਆਉਣ ਸਮੇਂ ਪਹਿਲੇ ਦਰਸ਼ਨ ਪਾਏ ਸਨ। ਦਾਈ ਦੌਲਤਾਂ ਦੇ ਪਿਤਾ ਜੀ ਦਾ ਨਾਮ ਇਕਬਾਲ […]