ਗਿੱਦੜ ਨੇ ਹਦਵਾਣੇ ਭੁਲੇਖੇ ਪੱਥਰ ਨੂੰ ਮੂੰਹ ਮਾਰ ਲਿਆ
ਵੱਡੇ ਘੱਲੂਘਾਰੇ ਵਿੱਚ ਹੋਈਆਂ ਸ਼ਹਾਦਤਾਂ ਅਤੇ ਆਪਣੀ ਅਗਲੀ ਰਣਨੀਤੀ ਦਾ ਲੇਖਾ ਜੋਖਾ ਕਰਨ ਸਿੰਘ ਸਰਦਾਰ ਬੈਠੇ ਸਨ… ਹੱਥਾਂ ਵਿੱਚ ਲਹੂ ਰੰਗੀਆਂ ਸ਼ਮਸ਼ੀਰਾਂ …..ਗੋਲ਼ੀਆਂ ਤੇ ਫੱਟਾਂ ਨਾਲ ਜਖ਼ਮੀ ਹੋਏ ਰਕਤਅੰਗੇਜ਼ ਤਨ…. ਜਾਨ ਤੋਂ ਪਿਆਰੇ ਹਾਲੋ ਬੇਹਾਲ ਤੁਰੰਗ… ਖਾਮੋਸ਼ੀ ਨੂੰ ਤੋੜਦਿਆਂ ਇਕ ਇਰਾਨੀ ਤਲਵਾਰ ਦੀ ਧਾਰ ਤੇ ਉਂਗਲ ਫੇਰਦਾ ਸ: ਮਿੱਤ ਸਿੰਘ ਡੱਲੇਵਾਲੀਆ ਬੋਲਿਆ,” ਵੈਸੇ… ਪਠਾਣਾਂ ਦੀਆਂ […]
ਇਤਿਹਾਸ – ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵਲੋ ਭੇਜਿਆ ਜ਼ਫਰਨਾਮਾ ਪੜ੍ਹਨ ਤੋਂ ਬਾਅਦ 20 ਫਰਵਰੀ ਨੂੰ ਔਰੰਗਜ਼ੇਬ ਦੀ ਮੌਤ
20 ਫਰਵਰੀ 1707 ਨੂੰ ਔਰੰਗਜ਼ੇਬ ਦੀ ਮੌਤ ਹੋਈ ਉਸ ਨੇ ਜਦੋ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵਲੋ ਭੇਜਿਆ ਜ਼ਫਰਨਾਮਾਂ ਪੜ੍ਹਿਆ ਉਸ ਸਮੇ ਤੋ ਉਹ ਮੌਤ ਵੱਲ ਤੁਰ ਪਿਆ ਆਉ ਸੰਖੇਪ ਝਾਤ ਮਾਰੀਏ ਔਰੰਗਜ਼ੇਬ ਦੇ ਹਾਲ ਤੇ । ਉਸ ਰਾਤ ਜੋ ਜਫਰਨਾਮਾਂ ਸੁਣ ਕੇ ਬੀਤਿਆ ਕਦੇ ਹਨੇਰੀ-ਝਖੜ , ਕਦੇ ਬਦਲਾਂ ਦੀ ਗੜ੍ਹ ਗੜ੍ਹ , ਕਦੇ ਦਰਵਾਜ਼ੇ […]
21 ਫਰਵਰੀ ਦਾ ਇਤਿਹਾਸ – ਸਾਕਾ ਨਨਕਾਣਾਂ ਸਾਹਿਬ
21 ਫਰਵਰੀ ਨੂੰ ਸ਼ਹੀਦੀ ਦਿਹਾੜਾ ਗੁਰਦੁਵਾਰਾ ਨਨਕਾਣਾ ਸਾਹਿਬ ਜੀ ਵਿਖੇ ਹੋਏ ਸਿੰਘਾਂ ਦਾ ਰਿਹਾ ਹੈ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ । ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜੋ ਗੁਰੂ ਨਾਨਕ ਸਾਹਿਬ ਦਾ ਜਨਮ ਅਸਥਾਨ ਹੈ, ਦਾ ਪ੍ਰਬੰਧ ਸੰਨ 1920 ਵਿੱਚ ਮਹੰਤ ਨਰਾਇਣ ਦਾਸ ਚਲਾਉਂਦਾ ਸੀ, ਜਿਹੜਾ ਸਾਰੀ ਮਹੰਤ ਸ਼੍ਰੇਣੀ ਵਿਚੋਂ ਅਤਿ ਦਰਜੇ ਦਾ ਸ਼ਰਾਬੀ ਅਤੇ […]
ਗੁਰੂ ਗੋਬਿੰਦ ਸਿੰਘ ਜੀ ਭਾਗ 9
ਗੁਰੂ ਗੋਬਿੰਦ ਸਿੰਘ ਜੀ ਭਾਗ 9 ਸਭ ਜਾਤੀਆਂ ਤੇ ਵਰਗਾਂ ਨੂੰ ਬਰਾਬਰੀ ਦੇਣਾ, ਦੇਸ਼ ,ਕੌਮ ,ਹੱਦਾਂ , ਸਰਹੱਦਾਂ ਤੋ ਉਪਰ ਉਠਕੇ ਉਸ ਵਕ਼ਤ ਦੀ ਜਰੂਰਤ ਸੀ । ਕਿਓਂਕਿ ਉਚ –ਜਾਤੀਏ , ਬ੍ਰਾਹਮਣ ,ਪੰਡਿਤ ,ਰਾਜੇ ਮਹਾਰਾਜੇ ਇਨਾਂ ਲੋਕਾਂ ਤੇ ਇਤਨੇ ਜੁਲਮ ਕਰ ਰਹੇ ਸੀ ਜੋ ਬਰਦਾਸ਼ਤ ਤੋਂ ਬਾਹਰ ਹੋ ਰਹੇ ਸੀ । ਪਹਿਲੇ ਅਠ ਗੁਰੂਆਂ ਨੇ […]
ਖ਼ੁਆਜਾ ਰੋਸ਼ਨ ਜੀ
ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਜੀਵਨੀ ਪੜ੍ਹਦਿਆਂ ਇਹ ਅਹਿਸਾਸ ਹੋ ਜਾਂਦਾ ਹੈ ਕਿ ਕਿਸ ਤਰ੍ਹਾਂ ਗੁਰੂ ਦੇ ਸਿੱਖ ਗੁਰੂ ਦੀਦਾਰ ਲਈ ਅੱਖਾਂ ਵਿਛਾਏ ਬੈਠੇ ਰਹਿੰਦੇ ਸਨ । ਇਕ ਝਲਕ , ਇਕ ਸ਼ਬਦ , ਇਕ ਪਲ ਲਈ ਉਨ੍ਹਾਂ ਦਾ ਦੀਦਾਰ ਕਰਨ ਲਈ ਤੜਫਦੇ ਰਹਿੰਦੇ ਸਨ । ਉਨ੍ਹਾਂ ਦੇ ਦਰਸ਼ਨ ਕਰ ਅਨੁਭਵ ਦੀ ਦੁਨੀਆਂ ਵਿਚ ਚਲੇ ਜਾਂਦੇ […]
22 ਵਾਰਾਂ ਭਾਗ 9
ਵਾਰ ਰਾਣੇ ਕੈਲਾਸ ਤਥਾ ਮਾਲਦੇ ਕੀ ਲੋਕ-ਕਹਾਣੀ ਅਨੁਸਾਰ ਕੈਲਾਸ਼ ਦੇਵ ਅਤੇ ਮਾਲਦੇਵ ਦੋਵੇਂ ਰਾਜਪੂਤ ਭਰਾ ਸਨ ਅਤੇ ਦੋਵੇਂ ਜਹਾਂਗੀਰ ਬਾਦਸ਼ਾਹ ਦੇ ਸਮੇਂ ਕਾਂਗੜੇ ਦੇ ਇਲਾਕੇ ਵਿਚ ਆਪਣੀ ਰਿਆਸਤ ਦੇ ਮਾਲਿਕ ਸਨ। ਇਹ ਦੋਵੇਂ ਮੁਗਲ ਬਾਦਸ਼ਾਹ ਨੂੰ ਕਰ ਦਿੰਦੇ ਸਨ। ਬਾਦਸ਼ਾਹ ਇਨ੍ਹਾਂ ਪ੍ਰਤੀ ਅੰਦਰੋ-ਅੰਦਰ ਵੈਰ ਰੱਖਦਾ ਸੀ। ਇਕ ਦਿਨ ਬਾਦਸ਼ਾਹ ਨੇ ਆਪਣੀ ਕਿੜ ਕੱਢਣ ਲਈ ਦੋਹਾਂ […]
ਨਿਸ਼ਾਨ ਸਾਹਿਬ ਦਾ ਇਤਿਹਾਸ
ਅੱਜ ਜੋ ਇਤਿਹਾਸ ਮੈ ਆਪ ਜੀ ਨਾਲ ਸਾਝਾ ਕਰਨ ਲੱਗਾ ਹੋ ਸਕਦਾ 99% ਸੰਗਤ ਨੂੰ ਇਸ ਬਾਰੇ ਨਾ ਪਤਾ ਹੋਵੇ ।ਕਿਸ ਗੁਰੂ ਸਹਿਬਾਨ ਨੇ ਨਿਸ਼ਾਨ ਸਾਹਿਬ ਨੂੰ ਗੁਰੂ ਦੇ ਬਰਾਬਰ ਸੀਸ਼ ਝਕਾਉਣ ਦਾ ਹੁਕਮ ਕੀਤਾ ਸੀ । ਜਿਸ ਨਾਲ ਨਿਸ਼ਾਨ ਸਾਹਿਬ ਹਰ ਇਕ ਲਈ ਸਤਿਕਾਰ ਯੋਗ ਬਣ ਗਿਆ ਸੀ । ਆਉ ਸਾਰੇ ਜਰੂਰ ਪੜੋ ਤੇ […]
ਇਤਿਹਾਸ – ਗੁਰਦੁਆਰਾ ਟਿੱਬਾ ਨਾਨਕਸਰ ਪਾਕਪੱਤਣ
ਇਹ ਪਿੰਡ ਲਹਿੰਦੇ ਪੰਜਾਬ ਦੇ ਜ਼ਿਲ੍ਹਾ ਪਾਕਪੱਤਣ ਤੋਂ 5-6 ਕਿਲੋਮੀਟਰ ਦੇ ਪੰਧ ਤੇ ਵੱਸਿਆ ਹੈ, ਜੋ ਵੰਡ ਤੋਂ ਸੱਤ ਦਹਾਕਿਆਂ ਦਾ ਸਮਾਂ ਗੁਜ਼ਰਨ ਤੋਂ ਬਾਅਦ ਵੀ ਆਪਣੇ ਅਸਲ ਇਤਿਹਾਸ ਦੀ ਅਹਿਮੀਅਤ ਕਰਕੇ ਜਾਣਿਆ ਜਾਂਦਾ ਹੈ। ਸ੍ਰੀ ਗੁਰੂ ਨਾਨਕ ਸਾਹਿਬ ਜੀ ਆਪਣੀ ਤੀਜੀ ਉਦਾਸੀ ਵੇਲੇ ਪਾਕਪੱਤਣ (ਜਿਸਦਾ ਪੁਰਾਣਾ ਨਾਮ ਅਜੋਧਨ ਸੀ) ਪਹੁੰਚੇ ਅਤੇ ਟਿੱਬਾ ਨਾਨਕਸਰ ਵਿੱਚ […]
ਫਤਿਹ ਦਾ ਪ੍ਰਗਟਾਵਾ
ਸ੍ਰੀ ਆਨੰਦਪੁਰ ਸਾਹਿਬ ਸੰਗਤ ਦਾ ਇਕੱਠ ਹੈ ਸਿੰਘਾਸਣ ਲੱਗਾ ਹੋਇਆ ਹੈ ਆਸ ਪਾਸ ਸ਼ਸਤਰਧਾਰੀ ਸੂਰਮੇ ਖੜ੍ਹੇ ਨੇ ਲੱਠੇ ਦੀ ਚਿੱਟੀ ਚਾਦਰ ਵਿਛੀ ਹੈ ਉੱਪਰ 1100 ਦਾ ਕੜਾਹ ਪ੍ਰਸ਼ਾਦ ਸਜ ਰਿਹਾ ਹੈ ਸਿੰਘਾਸਨ ਦੇ ਉੱਪਰ ਕਲਗੀਧਰ ਪਿਤਾ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਬਿਰਾਜਮਾਨ ਨੇ ਚਿੱਟੇ ਬਸਤਰ ਪਾਏ ਹੋਏ ਨੇ ਬਿਲਕੁਲ ਸਾਹਮਣੇ ਸਰਬਲੋਹ ਦਾ ਸੋਹਣਾ ਬਾਟਾ ਚਮਕ […]
ਸ਼ਹੀਦ ਭਾਈ ਜੈ ਸਿੰਘ ਖਲਕਟ (ਸਿੱਖ ਇਤਿਹਾਸ)
ਸਰਹਿੰਦ ਤੋ ਪਟਿਆਲਾ ਜਾਣ ਵਾਲੇ ਰਸਤੇ ਪਟਿਆਲੇ ਤੋ ਪੰਜ ਸਤ ਕਿਲੋ ਮੀਟਰ ਪਹਿਲੇ ਇਕ ਪਿੰਡ ਆਉਦਾ “ਬਾਰਨ “। ਇਸ ਪਿੰਡ ਦਾ ਪੁਰਾਤਨ ਨਾਮ “ਮੁਗਲ ਮਾਜਰਾ” ਸੀ, ਉਸਦਾ ਥੇਹ ਅਜ ਵੀ ਮੌਜੂਦ ਹੈ। ਇਸੇ ਪਿੰਡ ਵਿਚ ਅਹਿਮਦ ਸ਼ਾਹ ਅਬਦਾਲੀ ਮੌਕੇ ਬਹੁਤਾਤ ਚ ਮੁਸਲਮਾਣ ਤੇ ਕੁਝ ਕੁ ਹਿੰਦੂ ਤੇ ਸਿੱਖ ਪਰਿਵਾਰ ਰਹਿੰਦੇ ਸਨ। ਇੱਥੇ ਗੁਰੂ ਘਰ ਦਾ […]