ਅੰਗ : 833

ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥1॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥1॥ ਰਹਾਉ ॥ ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥2॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥3॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲੑਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥4॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥5॥ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥6॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥7॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥8॥2॥5॥

ਅਰਥ: ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ । ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ) ।1।ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ । ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ ।1।ਰਹਾਉ।ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ । ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ ।2।ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ—ਇਹ ਗੱਲ ਉਹ ਆਪ ਹੀ ਜਾਣਦਾ ਹੈ । (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ) । ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ ।3।ਹੇ ਭਾਈ! (ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ । (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ ।4।ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ । ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ । ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ ।5।ਹੇ ਭਾਈ! ਵੇਦ ਸ਼ਾਸਤ® ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ ।6।ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ । (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ®ਾਂ ਦਾ ਉਪਦੇਸ ਹੈ । (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ । ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ।7।ਹੇ ਨਾਨਕ! (ਆਖ—ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ । ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ । ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ । ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ ।8।2।5।

ਅੰਗ : 830

ਮੋਰੀ ਅਹੰ ਜਾਇ ਦਰਸਨ ਪਾਵਤ ਰੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥1॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥1॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥2॥2॥129॥

ਅਰਥ: ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ । ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ । ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ ।1।ਰਹਾਉ। (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ । ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ । ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ ।1। (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ®ੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ । ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ । ਹੇ ਨਾਨਕ! (ਆਖ—) ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ, ਹਰ ਵੇਲੇ ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ ।2।2।129।

सोरठि महला ३ ॥ भगति खजाना भगतन कउ दीआ नाउ हरि धनु सचु सोइ ॥ अखुटु नाम धनु कदे निखुटै नाही किनै न कीमति होइ ॥ नाम धनि मुख उजले होए हरि पाइआ सचु सोइ ॥१॥ मन मेरे गुर सबदी हरि पाइआ जाइ ॥ बिनु सबदै जगु भुलदा फिरदा दरगह मिलै सजाइ ॥ रहाउ ॥ इसु देही अंदरि पंच चोर वसहि कामु क्रोधु लोभु मोहु अहंकारा ॥ अम्रितु लूटहि मनमुख नही बूझहि कोइ न सुणै पूकारा ॥ अंधा जगतु अंधु वरतारा बाझु गुरू गुबारा ॥२॥

(गुरु) भक्त जनों को परमात्मा की भक्ति का खज़ाना देता है, परमात्मा का नाम ऐसा धन है जो सदा कायम रहता है। हरी-नाम-धन कभी खत्म होने वाला नहीं, यह धन कभी नहीं खत्म होता, किसी से इस का मूल्य भी नहीं आँका जा सकता (भावार्थ, कोई मनुख इस धन को दुनिया के पदार्थों से खरीद नहीं सकता)। जिन्होंने यह सदा-थिर हरी धन प्राप्त कर लिया, उनको इस नाम-धन की बरकत से (लोक परलोक में) इज्जत मिलती है॥१॥ हे मेरे मन! (गुरु के शब्द के द्वारा ही परमात्मा मिल सकता है। शब्द के बिना जगत कुराह पड़ा भटकता रहता है, (आगे परलोक में) प्रभु की दरगाह में दंड सहता है॥रहाउ॥ इस सरीर में काम, क्रोध, लोभ, मोह अन्धकार के पञ्च चोर बसते हैं, (यह) आत्मिक जीवन देने वाला नाम-धन लूटते रहते हैं, परन्तु, अपने मन के पीछे चलने वाले मनुख यह समझते नहीं। (जब सब कुछ लुटा कर वह दुखी होते हैं, तो) कोई उनकी पुकार नहीं सुनता (को उनकी सहायता नहीं कर सकता)। माया के मोह में जगत अंधों वाली करतूत करता रहता है, गुरु से भटक कर (इस के आत्मिक जीवन के रस्ते में) अँधेरा हुआ रहता है॥२॥

ਅੰਗ : 600

ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥

ਅਰਥ: (ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥ ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ॥ਰਹਾਉ॥ ਇਸ ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ, (ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ॥੨॥

सलोकु मः ४ ॥ अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥ मः ४ ॥ मनमुख माइआ मोहि विआपे दूजै भाइ मनूआ थिरु नाहि ॥ अनदिनु जलत रहहि दिनु राती हउमै खपहि खपाहि ॥ अंतरि लोभु महा गुबारा तिन कै निकटि न कोई जाहि ॥ ओइ आपि दुखी सुखु कबहू न पावहि जनमि मरहि मरि जाहि ॥ नानक बखसि लए प्रभु साचा जि गुर चरनी चितु लाहि ॥२॥ पउड़ी ॥ संत भगत परवाणु जो प्रभि भाइआ ॥ सेई बिचखण जंत जिनी हरि धिआइआ ॥ अम्रितु नामु निधानु भोजनु खाइआ ॥ संत जना की धूरि मसतकि लाइआ ॥ नानक भए पुनीत हरि तीरथि नाइआ ॥२६॥

अर्थ: (मनमुख के) हिरदे में अज्ञान है, (उस की) अकल (मति) नादान होती है और सतगुरु ऊपर उस को सिदक नहीं होता; मन में धोखा (होने के कारन संसार में भी) वह सारा धोखा ही धोखा समझता है। (मनमुख मनुष्य खुद) दुःखी होते हैं ( व ओरों को) दुखी करते हैं; सतिगुरु का हुकम उनके चित मे नही आता (मतलब,भाणा नही मांनते) आेर अपनी मत के पीछे भटकते रहते हैं ; नानक जी! जे हरी अपनी कॄपा करे ,ता ही वह गुरू के शब्द मे लीन होते हैं ॥१॥ माया के मोह मे फसे हुए मनमुख का मन माया के प्यार मे एक जगह नही टिकता। हर समय दिन रात (माया मे) सड़ते रहते हैं। अहंकार मे आप दुखी होते हैं ओर दुसरो को करते हैं। उनके अंदर लोभ रूपी बडा अंधेरा होता है, कोई मनुष उनके पास नही जाता। वह अपने अाप ही दुखी रहते हैं,कभी सुखी नही होते, सदा जन्म मरन के चक्करों मे पडे रहते हैं। नानक जी! जे वह गुरू के चरनो मे चित जोडन तो सचा हरी उनको माफ कर दे ॥२॥ जो मनुष्य प्रभू को प्यारे हैं, वह संत हैं, वह भगत हैं वही कबूल हैं। वही मनुष्य सही है जो हरी नाम जपते हैं। आतमिक जीवन देन वाला नाम ख़जाना-रूपी भोजन खाते हैं, ओर संतो की चरन-धूड़ अपने माथे पर लगाते हैं। नानक जी!(इस तरह के मनुष्य) हरी (के भजन-रूपी) तीर्थ मे नहाते हैं ओर पवित्र हो जाते हैं ॥२६॥

ਅੰਗ : 652

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥

Begin typing your search term above and press enter to search. Press ESC to cancel.

Back To Top