ਨਰਮੀਤ ਕੌਰ 1 Comment ਜੇ ਚੱਲੇ ਓ ਸਰਹੰਦ ਨੂੰ ਮੇਰੇ ਪਿਆਰਿਓ ਮੇਰੇ ਲਾਲਾਂ ਦੇ ਨਾਲ ਰਹਿ ਕੇ ਰਾਤ ਗੁਜ਼ਾਰਿਓ ਜਦ ਹਵਾ ਚੱਲੇਗੀ ਠੰਢੀ ਤਨ ਨੂੰ ਝੰਬਦੀ ਅਹਿਸਾਸ ਕਰੋ ਉਹ ਮੇਰੀ ਮਾਂ ਹੈ ਕੰਬਦੀ Copy Post Views: 4,815